ਜਦੋਂ ਵੀ ਮੌਸਮ ਬਦਲਦਾ ਹੈ ਤਾਂ ਜ਼ੁਕਾਮ ਅਤੇ ਖੰਘ ਦਾ ਖਤਰਾ ਵੱਧ ਜਾਂਦਾ ਹੈ। ਅਜਿਹੀ ਸਥਿਤੀ ਵਿੱਚ, ਆਪਣੇ ਆਪ ਨੂੰ ਸੁਰੱਖਿਅਤ ਰੱਖਣਾ ਜ਼ਰੂਰੀ ਹੈ।