ਸ਼ੂਗਰ ਦੇ ਮਰੀਜ਼ਾਂ ਲਈ ਬਰਸਾਤ ਦਾ ਮੌਸਮ ਕਾਫੀ ਚੁਣੌਤੀਪੂਰਨ ਸਾਬਤ ਹੋ ਸਕਦਾ ਹੈ।



ਤਾਪਮਾਨ ‘ਚ ਉਤਰਾਅ-ਚੜ੍ਹਾਅ ਕਾਰਨ ਸ਼ੂਗਰ ਲੈਵਲ ‘ਚ ਵਾਧਾ ਹੋ ਸਕਦਾ ਹੈ।



ਹੈਲਥਲਾਈਨ ਦੀ ਰਿਪੋਰਟ ਮੁਤਾਬਕ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਡਾਈਟ ਸਭ ਤੋਂ ਜ਼ਰੂਰੀ ਹੈ।



ਖਾਣ-ਪੀਣ ਵਿਚ ਲਾਪਰਵਾਹੀ ਨਾਲ ਸ਼ੂਗਰ ਲੈਵਲ ਵਧ ਸਕਦਾ ਹੈ।



ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਫਾਈਬਰ ਨਾਲ ਭਰਪੂਰ ਭੋਜਨ ਖਾਣਾ ਚਾਹੀਦਾ ਹੈ। ਫਲਾਂ, ਸਬਜ਼ੀਆਂ, ਦਾਲਾਂ ਅਤੇ ਸਾਬਤ ਅਨਾਜ ਵਿਚ ਬਹੁਤ ਜ਼ਿਆਦਾ ਫਾਈਬਰ ਹੁੰਦਾ ਹੈ।



ਸ਼ੂਗਰ ਨੂੰ ਕੰਟਰੋਲ ਕਰਨ ਲਈ ਕੈਲੋਰੀ, ਕਾਰਬੋਹਾਈਡਰੇਟ ਅਤੇ ਸ਼ੂਗਰ ਦੀ ਮਾਤਰਾ ਸੀਮਤ ਹੋਣੀ ਚਾਹੀਦੀ ਹੈ।



ਸ਼ੂਗਰ ਨੂੰ ਕੰਟਰੋਲ ਕਰਨ ਲਈ ਕੈਲੋਰੀ, ਕਾਰਬੋਹਾਈਡਰੇਟ ਅਤੇ ਸ਼ੂਗਰ ਦੀ ਮਾਤਰਾ ਸੀਮਤ ਹੋਣੀ ਚਾਹੀਦੀ ਹੈ।



ਸ਼ੂਗਰ ਦੇ ਮਰੀਜ਼ਾਂ ਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ।



ਹਾਲਾਂਕਿ, ਜਿਨ੍ਹਾਂ ਲੋਕਾਂ ਦੇ ਪਿਸ਼ਾਬ ਵਿੱਚ ਕੀਟੋਨ ਹੁੰਦੇ ਹਨ, ਉਨ੍ਹਾਂ ਨੂੰ ਕਸਰਤ ਕਰਨ ਤੋਂ ਬਚਣਾ ਚਾਹੀਦਾ ਹੈ।



ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ਾਂ ਨੂੰ ਖੂਬ ਪਾਣੀ ਪੀਣਾ ਚਾਹੀਦਾ ਹੈ। ਬਿਹਤਰ ਹਾਈਡਰੇਸ਼ਨ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਦੀ ਹੈ।