ਸਰਦੀਆਂ ‘ਚ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਚੀਜ਼ਾਂ

ਸਰਦੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਅਜਿਹੇ ਮੌਸਮ ਵਿੱਚ ਗਰਮ ਖਾਣ ਦਾ ਅਲਗ ਹੀ ਮਜ਼ਾ ਹੈ

Published by: ਏਬੀਪੀ ਸਾਂਝਾ

ਪਰ ਇਹ ਮੌਸਮ ਸਾਡੀ ਪਾਚਨ ਸ਼ਕਤੀ ਨੂੰ ਪ੍ਰਭਾਵਿਤ ਕਰਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਸਰਦੀਆਂ ਦੇ ਮੌਸਮ ਵਿੱਚ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਚੀਜ਼ਾਂ

Published by: ਏਬੀਪੀ ਸਾਂਝਾ

ਸਰਦੀਆਂ ਵਿੱਚ ਆਈਸਕ੍ਰੀਮ ਭੁੱਲ ਕੇ ਵੀ ਨਾ ਖਾਓ, ਇਹ ਸਰੀਰ ਤਾਪਮਾਨ ਨੂੰ ਘੱਟ ਕਰਦੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਠੰਡੀ ਦਹੀਂ ਤੋਂ ਬਚੋ, ਇਸ ਨਾਲ ਸਰਦੀਆਂ ਵਿੱਚ ਕਫ ਵੱਧ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਤੋਂ ਇਲਾਵਾ ਕੱਚਾ ਸਲਾਦ ਨਾ ਖਾਓ

Published by: ਏਬੀਪੀ ਸਾਂਝਾ

ਤਰਬੂਜ ਅਤੇ ਖਰਬੂਜਾ ਵਰਗੇ ਫਲ ਨਾ ਖਾਓ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਜ਼ਿਆਦਾ ਤੇਲ ਅਤੇ ਤਲੀਆਂ-ਭੁੰਨੀਆਂ ਚੀਜ਼ਾਂ ਪਾਚਨ ਨੂੰ ਕਮਜ਼ੋਰ ਕਰਦੀਆਂ ਹਨ

Published by: ਏਬੀਪੀ ਸਾਂਝਾ

ਜ਼ਿਆਦਾ ਚੀਨੀ ਵਾਲੀ ਮਿਠਾਈਆਂ ਇਮਿਊਨਿਟੀ ਨੂੰ ਕਮਜ਼ੋਰ ਕਰ ਸਕਦੀਆਂ ਹਨ

Published by: ਏਬੀਪੀ ਸਾਂਝਾ