ਬਦਾਮ ਦੇ ਤੇਲ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਨਾ ਸਿਰਫ ਤੁਹਾਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ ਬਲਕਿ ਤੁਹਾਡੀ ਚਮੜੀ ਅਤੇ ਵਾਲਾਂ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ