ਬਰਸਾਤ ਦੇ ਮੌਸਮ 'ਚ ਬੀਮਾਰੀ ਤੋਂ ਦੂਰ ਰਹਿਣ ਲਈ, ਕਰੋ ਇਸ ਸੁੱਕੇ ਮੇਵੇ ਦਾ ਸੇਵਨ ਅੰਜੀਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਇਹ ਕਈ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਇਸ ਦੇ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ ਅੰਜੀਰ ਦੇ ਪੌਸ਼ਟਿਕ ਤੱਤ ਸਰੀਰ ਨੂੰ ਊਰਜਾ ਅਤੇ ਪੋਸ਼ਣ ਦਿੰਦੇ ਹਨ ਇਹ ਤੁਹਾਡੀ ਇਮਿਊਨਿਟੀ ਨੂੰ ਵਧਾਉਂਦਾ ਹੈ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ। ਫਾਈਬਰ ਨਾਲ ਭਰਪੂਰ ਅੰਜੀਰ ਪਾਚਨ ਕਿਰਿਆ ਨੂੰ ਵੀ ਠੀਕ ਰੱਖਦਾ ਹੈ ਅੰਜੀਰ ਦਾ ਸੇਵਨ ਦਿਲ ਦੀ ਸਿਹਤ ਲਈ ਵੀ ਫਾਇਦੇਮੰਦ ਹੁੰਦਾ ਹੈ