ਗਰਮੀਆਂ ਵਿੱਚ ਕਿੰਨਾ ਪਾਣੀ ਪੀਣਾ ਚਾਹੀਦਾ?

Published by: ਏਬੀਪੀ ਸਾਂਝਾ

ਗਰਮੀਆਂ ਦੇ ਮੌਸਮ ਵਿੱਚ ਹਰ ਕੋਈ ਜ਼ਿਆਦਾ ਪਾਣੀ ਪੀਂਦਾ ਹੈ

Published by: ਏਬੀਪੀ ਸਾਂਝਾ

ਪਰ ਕੀ ਤੁਹਾਨੂੰ ਪਤਾ ਹੈ ਕਿ ਗਰਮੀਆਂ ਵਿੱਚ ਕਿੰਨਾ ਪਾਣੀ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਕਿ ਇੱਕ ਬੰਦੇ ਨੂੰ ਇੱਕ ਦਿਨ ਵਿੱਚ ਕਿੰਨਾ ਪਾਣੀ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਮਾਹਰਾਂ ਦੇ ਮੁਤਾਬਕ ਇੱਕ ਆਮ ਵਿਅਕਤੀ ਨੂੰ ਪੂਰੇ ਦਿਨ ਵਿੱਚ ਘੱਟ ਤੋਂ ਘੱਟ 2 ਤੋਂ 3 ਲੀਟਰ ਪਾਣੀ ਪੀਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਹਾਲਾਂਕਿ ਜੇਕਰ ਤੁਸੀਂ ਜ਼ਿਆਦਾ ਸਮਾਂ ਧੁੱਪ ਵਿੱਚ ਰਹਿੰਦੇ ਹੋ

Published by: ਏਬੀਪੀ ਸਾਂਝਾ

ਤਾਂ ਤੁਹਾਨੂੰ ਪਾਣੀ ਦੀ ਮਾਤਰਾ ਵਧਾ ਦੇਣੀ ਚਾਹੀਦੀ ਹੈ

Published by: ਏਬੀਪੀ ਸਾਂਝਾ

ਗਰਮੀਆਂ ਵਿੱਚ ਦਿਨ ਦੀ ਸ਼ੁਰੂਆਤ 1 ਤੋਂ 2 ਗਿਲਾਸ ਪਾਣੀ ਨਾਲ ਕਰਨ ਨਾਲ

Published by: ਏਬੀਪੀ ਸਾਂਝਾ

ਸਰੀਰ ਨੂੰ ਡਿਟਾਕਸ ਹੋਣ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਧਿਆਨ ਰੱਖੋ ਕਿ ਇਕ ਵਾਰ ਵਿੱਚ ਬਹੁਤ ਜ਼ਿਆਦਾ ਪਾਣੀ ਪੀਣਾ ਸਰੀਰ ਦੇ ਲਈ ਨੁਕਸਾਨਦਾਇਕ ਹੋ ਸਕਦਾ ਹੈ

Published by: ਏਬੀਪੀ ਸਾਂਝਾ