ਗਰਮੀਆਂ ਵਿੱਚ ਕਿਉਂ ਪੀਣਾ ਚਾਹੀਦਾ ਨਿੰਬੂ ਪਾਣੀ?

Published by: ਏਬੀਪੀ ਸਾਂਝਾ

ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਡੀਹਾਈਡ੍ਰੇਸ਼ਨ

Published by: ਏਬੀਪੀ ਸਾਂਝਾ

ਅਤੇ ਹੀਟ ਸਟ੍ਰੋਕ ਤੋਂ ਬਚਾਉਣ ਵਿੱਚ ਮਦਦਗਾਰ ਨਿੰਬੂ ਪਾਣੀ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ ਪਾਇਆ ਜਾਂਦਾ ਹੈ

Published by: ਏਬੀਪੀ ਸਾਂਝਾ

ਜੋ ਕਿ ਇਮਿਊਨਿਟੀ ਵਧਾਉਣ ਅਤੇ ਸੰਕਰਮਣ ਤੋਂ ਬਚਾਉਣ ਵਿੱਚ ਮਦਦਗਾਰ ਹੈ

Published by: ਏਬੀਪੀ ਸਾਂਝਾ

ਖਾਲੇ ਪੇਟ ਕੋਸੇ ਪਾਣੀ ਵਿੱਚ ਨਿੰਬੂ ਮਿਲਾ ਕੇ ਪੀਣ ਨਾਲ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ

Published by: ਏਬੀਪੀ ਸਾਂਝਾ

ਇਸ ਨਾਲ ਭਾਰ ਘੱਟ ਕਰ ਸਕਦੇ ਹੋ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਦਾ ਸੇਵਨ ਪਾਚਨ ਐਂਜਾਈਮ ਦੇ ਉਤਪਾਦਨ ਨੂੰ ਵਧਾ ਕੇ ਪੇਟ ਵਿੱਚ ਹੋ ਰਹੀ ਅਪਚ

Published by: ਏਬੀਪੀ ਸਾਂਝਾ

, ਸੋਜ ਅਤੇ ਦਰਦ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ

Published by: ਏਬੀਪੀ ਸਾਂਝਾ

ਨਿੰਬੂ ਪਾਣੀ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਕਿਨ ਨੂੰ ਹੈਲਥੀ ਰੱਖਣ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ