ਗਰਮੀਆਂ ਵਿੱਚ ਰੋਜ਼ ਗੰਨੇ ਦਾ ਜੂਸ ਪੀਣ ਦੇ ਨੁਕਸਾਨ

ਗਰਮੀਆਂ ਵਿੱਚ ਕੈਲੋਰੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ

Published by: ਏਬੀਪੀ ਸਾਂਝਾ

ਜੋ ਕਿ ਭਾਰ ਵਧਾਉਣ ਦਾ ਕੰਮ ਕਰ ਸਕਦੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਸ਼ੂਗਰ ਦੇ ਮਰੀਜ਼ਾਂ ਨੂੰ ਇਸ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਗੰਨੇ ਦੀ ਤਾਸੀਰ ਠੰਡੀ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਸਰਦੀ-ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਗੰਨੇ ਦਾ ਰਸ ਦਾ ਜ਼ਿਆਦਾ ਸੇਵਨ ਕਰਨ ਨਾਲ ਕੈਵੀਟਿਜ਼ ਦੀ ਸਮੱਸਿਆ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਗੰਨੇ ਦੇ ਰਸ ਵਿੱਚ ਮੌਜੂਦ ਪੋਲਿਕੋਸੇਨੌਲ ਤੁਹਾਡੇ ਖੂਨ ਨੂੰ ਪਤਲਾ ਕਰ ਸਕਦੇ ਹਨ

Published by: ਏਬੀਪੀ ਸਾਂਝਾ

ਇਸ ਕਰਕੇ ਜੇਕਰ ਤੁਹਾਨੂੰ ਆਹ ਸਮੱਸਿਆਵਾਂ ਹਨ, ਤਾਂ ਇਨ੍ਹਾਂ ਚੀਜ਼ਾਂ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਨਹੀਂ ਤਾਂ ਤੁਹਾਨੂੰ ਫਾਇਦੇ ਦੀ ਥਾਂ ਨੁਕਸਾਨ ਹੋ ਸਕਦਾ ਹੈ

Published by: ਏਬੀਪੀ ਸਾਂਝਾ