ਗਰਮੀਆਂ ਦੇ ਮੌਸਮ 'ਚ ਅਦਰਕ ਦਾ ਰਸ ਪੀਣਾ ਸਰੀਰ ਲਈ ਕਾਫੀ ਲਾਭਦਾਇਕ ਸਾਬਤ ਹੁੰਦਾ ਹੈ। ਇਹ ਨਾ ਸਿਰਫ਼ ਸਰੀਰ ਨੂੰ ਡੀਟੌਕਸ ਕਰਦਾ ਹੈ, ਸਗੋਂ ਹਾਈਡ੍ਰੇਸ਼ਨ ਬਣਾਈ ਰੱਖਣ ਵਿੱਚ ਵੀ ਮਦਦਗਾਰ ਹੁੰਦਾ ਹੈ।