ਸਰਦੀਆਂ 'ਚ ਆਪਣੇ ਸਰੀਰ ਨੂੰ ਗਰਮ ਰੱਖਣਾ ਬਹੁਤ ਜ਼ਰੂਰੀ ਹੈ, ਤਾਂ ਜੋ ਤੁਸੀਂ ਆਪਣੇ ਆਪ ਨੂੰ ਬਿਮਾਰੀਆਂ ਅਤੇ ਲਾਗਾਂ ਤੋਂ ਬਚਾ ਸਕੋ।