ਪੋਸ਼ਕ ਤੱਤਾਂ ਅਤੇ ਵਿਟਾਮਿਨਾਂ ਦੀ ਲੋੜੀਂਦੀ ਮਾਤਰਾ ਬੱਚਿਆਂ ਦੇ ਦਿਮਾਗ ਨੂੰ ਤੇਜ਼ ਅਤੇ ਸਿਹਤਮੰਦ ਰੱਖਣ ਵਿੱਚ ਮਦਦ ਕਰਦੀ ਹੈ



ਪ੍ਰੋਸੈਸਡ ਅਤੇ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ



ਸਮੁੰਦਰੀ ਭੋਜਨ ਵਿੱਚ ਓਮੇਗਾ-3 ਫੈਟੀ ਐਸਿਡ, ਜ਼ਿੰਕ ਅਤੇ ਆਇਓਡੀਨ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ



ਦਹੀਂ ਇੱਕ ਪ੍ਰੋਬਾਇਓਟਿਕ ਭੋਜਨ ਹੈ, ਜੋ ਬੱਚਿਆਂ ਦੀ ਪਾਚਨ ਸ਼ਕਤੀ ਨੂੰ ਸੰਤੁਲਿਤ ਰੱਖਣ ਵਿੱਚ ਮਦਦ ਕਰਦਾ ਹੈ



ਹਾਈ ਪ੍ਰੋਟੀਨ ਨਾਲ ਭਰਪੂਰ ਦੁੱਧ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਵਧਾਉਂਦਾ ਹੈ



ਹਰੀਆਂ ਪੱਤੇਦਾਰ ਸਬਜ਼ੀਆਂ ਕਾਰਨ ਬੱਚਿਆਂ ਦੀ ਇਕਾਗਰਤਾ ਵਧਦੀ ਹੈ।



ਮੁੱਠੀ ਭਰ ਸੁੱਕੇ ਮੇਵੇ ਦਾ ਰੋਜ਼ਾਨਾ ਸੇਵਨ ਬੱਚਿਆਂ ਦੇ ਦਿਮਾਗੀ ਵਿਕਾਸ ਨੂੰ ਉਤਸ਼ਾਹਿਤ ਕਰਦਾ ਹੈ



ਫਲਾਂ ਦੇ ਜੂਸ ਨਾਲ ਬੱਚਿਆਂ ਦੇ ਮਾਨਸਿਕ ਵਿਕਾਸ 'ਚ ਮਦਦ ਮਿਲਦੀ ਹੈ