ਹਰਾ ਪਿਆਜ਼ (Spring Onion) ਵਿਟਾਮਿਨ, ਮਿਨਰਲ ਅਤੇ ਐਂਟੀ-ਆਕਸੀਡੈਂਟ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਦੀ ਰੋਗ-ਰੋਕੂ ਸ਼ਕਤੀ ਵਧਾਉਣ, ਹਜ਼ਮੇ ਨੂੰ ਸੁਧਾਰਣ ਅਤੇ ਦਿਲ ਦੀ ਸਿਹਤ ਦੀ ਰੱਖਿਆ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।