ਅਮਰੂਦ ਦੇ ਪੱਤੇ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਵਿੱਚ ਐਂਟੀਆਕਸੀਡੈਂਟ, ਐਂਟੀ-ਇਨਫਲਾਮੇਟਰੀ, ਐਂਟੀਬੈਕਟੀਰੀਅਲ ਅਤੇ ਐਂਟੀਡਾਇਬਿਟਿਕ ਗੁਣ ਮੌਜੂਦ ਹਨ।