ਅੱਜ ਦੀ ਮਾੜੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਕਾਰਨ ਲੋਕ ਛੋਟੀ ਉਮਰ ਵਿੱਚ ਹੀ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।