ਸਰਦੀਆਂ 'ਚ ਸਰ੍ਹੋਂ ਦਾ ਸਾਗ ਅਤੇ ਮੱਕੀ ਦੀ ਰੋਟੀ ਮਿਲ ਜਾਵੇ ਤਾਂ ਇਸ ਤੋਂ ਵਧੀਆ ਗੱਲ ਕੀ ਹੋ ਸਕਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਮੱਕੀ ਦੀ ਰੋਟੀ ਅਤੇ ਸਰ੍ਹੋ ਦਾ ਸਾਗ ਨਾ ਸਿਰਫ਼ ਸੁਆਦੀ ਹੁੰਦਾ ਸਗੋਂ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਵੀ ਮਿਲਦੇ ਹਨ।