Kokum benefits: ਕੋਕਮ ਨਾ ਸਿਰਫ ਸਿਹਤ ਲਈ ਸਗੋਂ ਚਮੜੀ ਦੀ ਦੇਖਭਾਲ ਲਈ ਵੀ ਬਹੁਤ ਫਾਇਦੇਮੰਦ ਹੈ। ਕੋਕਮ 'ਚ ਐਂਟੀਆਕਸੀਡੈਂਟ, ਵਿਟਾਮਿਨ ਈ ਅਤੇ ਹੋਰ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਾਡੀ ਚਮੜੀ ਲਈ ਫਾਇਦੇਮੰਦ ਹੁੰਦੇ ਹਨ।