ਭਾਰਤ ਸਮੇਤ ਪੂਰੀ ਦੁਨੀਆ ਦੇ ਵਿੱਚ ਹਾਰਟ ਅਟੈਕ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਹਰ ਰੋਜ਼ ਹਾਰਟ ਅਟੈਕ ਦੇ ਕੇਸਾਂ ਨੂੰ ਦੇਖ ਕੇ ਸਵਾਲ ਪੈਦਾ ਹੁੰਦਾ ਹੈ ਕਿ ਕੀ ਹਾਰਟ ਅਟੈਕ ਦੇ ਲੱਛਣ ਪਹਿਲਾਂ ਹੀ ਨਜ਼ਰ ਆਉਂਦੇ ਹਨ?