ਅਦਰਕ ਨਾ ਸਿਰਫ਼ ਖਾਣੇ ਦਾ ਸਵਾਦ ਵਧਾਉਂਦਾ ਹੈ, ਇਹ ਸਿਹਤ ਲਈ ਵੀ ਚੰਗਾ ਹੁੰਦਾ ਹੈ।



ਅਦਰਕ ਪਾਚਨ ਵਿਚ ਵੀ ਮਦਦ ਕਰਦਾ ਹੈ



ਇਹ ਐਸਿਡਿਟੀ ਨੂੰ ਘੱਟ ਕਰਦਾ ਹੈ



ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ



ਜ਼ੁਕਾਮ ਅਤੇ ਖੰਘ ਤੋਂ ਰਾਹਤ ਮਿਲਦੀ ਹੈ



ਸ਼ੂਗਰ ਨੂੰ ਕੰਟਰੋਲ ਕਰਦਾ ਹੈ



ਚਮੜੀ ਨੂੰ ਸਿਹਤਮੰਦ ਰੱਖਦਾ ਹੈ



ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦਾ ਹੈ



ਦਿਮਾਗ ਨੂੰ ਤਾਜ਼ਗੀ ਅਤੇ ਊਰਜਾ ਪ੍ਰਦਾਨ ਕਰਦਾ ਹੈ



ਮਾਈਗਰੇਨ ਅਤੇ ਸਿਰ ਦਰਦ ਨੂੰ ਘਟਾਉਂਦਾ ਹੈ