ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਨ੍ਹਾਂ ਚੀਜ਼ਾਂ ਤੋਂ ਕਰਨਾ ਚਾਹੀਦਾ ਪਰਹੇਜ਼ ?

Published by: ਸ਼ੰਕਰ ਦਾਸ

ਅੱਜ-ਕਲ੍ਹ ਹਰ ਕੋਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪਰੇਸ਼ਾਨ ਹੈ। ਇਸ ਦਾ ਕਾਰਨ ਮਾੜੀ ਖੁਰਾਕ ਖਾਣਾ ਜਾਂ ਮਾੜੀ ਜੀਵਨ ਸ਼ੈਲੀ ਵੀ ਹੋ ਸਕਦਾ ਹੈ।

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਸਹੀ ਖਾਣਾ ਬਹੁਤ ਜ਼ਰੂਰੀ ਹੈ। ਗਲਤ ਭੋਜਨ ਖਾਣ ਨਾਲ ਬਲੱਡ ਪ੍ਰੈਸ਼ਰ ਹੋਰ ਵੀ ਵਧ ਸਕਦਾ ਹੈ। ਆਓ ਜਾਣਦੇ ਹਾਂ ਕਿ ਕੀ ਨਹੀਂ ਖਾਣਾ ਚਾਹੀਦਾ।

ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ ਨੂੰ ਨਮਕ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਭੋਜਨ ਤੋਂ ਇਲਾਵਾ ਹੋਰ ਨਮਕੀਨ ਚੀਜ਼ਾਂ ਖਾਣ ਤੋਂ ਪਰਹੇਜ਼ ਰੱਖਣਾ ਚਾਹੀਦਾ ਹੈ।

ਬਰਗਰ, ਪੀਜ਼ਾ ਅਤੇ ਫਰਾਈਜ਼ ਵਰਗੇ ਜੰਕ ਫੂਡਜ਼ ਵਿੱਚ ਨਮਕ ਅਤੇ ਚਰਬੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਬਹੁਤ ਜ਼ਿਆਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਵਧਾ ਸਕਦਾ ਹੈ।

ਆਈਸ ਕਰੀਮ 'ਚ ਬਹੁਤ ਜ਼ਿਆਦਾ ਕੋਲੈਸਟਰੌਲ ਹੁੰਦਾ ਹੈ। ਇਸ ਨੂੰ ਖਾਣ ਨਾਲ ਬਲੱਡ ਪ੍ਰੈਸ਼ਰ ਵੱਧਣ ਦਾ ਖਤਰਾ ਰਹਿੰਦਾ ਹੈ।

ਆਚਾਰ 'ਚ ਕਈ ਤਰ੍ਹਾਂ ਦੇ ਮਸਾਲੇ ਹੁੰਦੇ ਹਨ। ਇਸ 'ਚ ਤੇਲ ਅਤੇ ਨਮਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਆਚਾਰ ਨਹੀਂ ਖਾਣਾ ਚਾਹੀਦਾ।

ਸ਼ਰਾਬ ਦਾ ਸੇਵਨ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਨੁਕਸਾਨਦੇਹ ਹੁੰਦਾ ਹੈ। ਇਹ ਬਲੱਡ ਪ੍ਰੈਸ਼ਰ ਨੂੰ ਵਧਾ ਸਕਦਾ ਹੈ ਅਤੇ ਦਿਲ ਦੀ ਸਿਹਤ 'ਤੇ ਨਕਾਰਾਤਮਕ ਪ੍ਰਭਾਵ ਪਾ ਸਕਦਾ ਹੈ।

ਮੀਟ 'ਚ ਬਹੁਤ ਚਰਬੀ ਅਤੇ ਕੋਲੈਸਟਰੌਲ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜਾਂ ਲਈ ਹਾਨੀਕਾਰਕ ਹੁੰਦਾ ਹੈ।

ਅੰਡੇ ਦਾ ਪੀਲਾ ਹਿੱਸਾ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਹਾਨੀਕਾਰਕ ਹੈ। ਇਸ 'ਚ ਬਹੁਤ ਜ਼ਿਆਦਾ ਕੋਲੈਸਟਰੌਲ ਹੁੰਦਾ ਹੈ। ਅੰਡੇ ਖਾਣ ਤੋਂ ਪਹਿਲਾਂ ਉਸ ਦਾ ਪੀਲਾ ਭਾਗ ਕੱਢ ਦਿਓ।