ਉੱਚ ਕੋਲੇਸਟਰੋਲ ਧਮਨੀਆਂ ਨੂੰ ਤੰਗ ਕਰ ਸਕਦਾ ਹੈ, ਜਿਸ ਨਾਲ ਛਾਤੀ ਵਿੱਚ ਦਰਦ ਹੋ ਸਕਦਾ ਹੈ।

Published by: ਸ਼ੰਕਰ ਦਾਸ

ਥੋੜ੍ਹਾ ਜਿਹਾ ਕੰਮ ਕਰਨ 'ਤੇ ਵੀ ਸਾਹ ਚੜ੍ਹਣਾ ਦਿਲ ਨਾਲ ਜੁੜੀ ਸਮੱਸਿਆ ਦਾ ਸੰਕੇਤ ਹੋ ਸਕਦਾ ਹੈ।

Published by: ਸ਼ੰਕਰ ਦਾਸ

ਬਿਨਾਂ ਵਜ੍ਹਾ ਹਰ ਸਮੇਂ ਥੱਕਿਆ ਮਹਿਸੂਸ ਕਰਨਾ ਇੱਕ Warning Sign ਹੋ ਸਕਦਾ ਹੈ।

Published by: ਸ਼ੰਕਰ ਦਾਸ

ਤੁਰਦੇ ਸਮੇਂ ਪੈਰਾਂ ਵਿੱਚ ਦਰਦ ਹੋਣਾ ਖੂਨ ਦੇ ਘੱਟ ਪ੍ਰਵਾਹ ਵੱਲ ਇਸ਼ਾਰਾ ਕਰ ਸਕਦਾ ਹੈ।

Published by: ਸ਼ੰਕਰ ਦਾਸ

ਸਰੀਰ ਦੇ ਵੱਖ-ਵੱਖ ਹਿੱਸਿਆਂ ਤੱਕ ਖੂਨ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਚੱਕਰ ਆ ਸਕਦੇ ਹਨ।

Published by: ਸ਼ੰਕਰ ਦਾਸ

ਨਸਾਂ ਤੱਕ ਖੂਨ ਦੀ ਸਹੀ ਸਪਲਾਈ ਨਾ ਹੋਣ ਕਾਰਨ ਇਹ ਸਮੱਸਿਆ ਹੋ ਸਕਦੀ ਹੈ।

Published by: ਸ਼ੰਕਰ ਦਾਸ

ਕਈ ਵਾਰ ਦਿਲ ਨਾਲ ਜੁੜੀਆਂ ਸਮੱਸਿਆਵਾਂ ਦਾ ਦਰਦ ਗਰਦਨ ਜਾਂ ਜਬਾੜੇ ਤੱਕ ਫੈਲ ਸਕਦਾ ਹੈ।

Published by: ਸ਼ੰਕਰ ਦਾਸ

ਕੁਝ ਲੋਕਾਂ ਵਿੱਚ ਕੋਲੇਸਟਰੋਲ ਵੱਧਣ ਨਾਲ ਅੱਖਾਂ ਕੋਲ ਪੀਲੇ ਜਮਾਵੇ (Xanthelasma) ਬਣ ਸਕਦੇ ਹਨ।

Published by: ਸ਼ੰਕਰ ਦਾਸ

ਉੱਚ ਕੋਲੇਸਟਰੋਲ ਅਤੇ ਹਾਈ ਬਲੱਡ ਪ੍ਰੈਸ਼ਰ ਅਕਸਰ ਇਕੱਠੇ ਦੇਖੇ ਜਾਂਦੇ ਹਨ।

Published by: ਸ਼ੰਕਰ ਦਾਸ

ਜੇ ਕੋਲੇਸਟਰੋਲ ਲੰਬੇ ਸਮੇਂ ਤੱਕ ਕੰਟਰੋਲ ਨਾ ਕੀਤਾ ਜਾਵੇ ਤਾਂ ਹਾਰਟ ਅਟੈਕ ਦਾ ਖਤਰਾ ਵੱਧ ਸਕਦਾ ਹੈ।

Published by: ਸ਼ੰਕਰ ਦਾਸ