ਸਿਹਤਮੰਦ ਦਿਲ ਲਈ ਸਰੀਰ 'ਚ cholesterol ਦੇ ਪੱਧਰ ਨੂੰ ਕੰਟਰੋਲ ਕਰਨਾ ਚਾਹੀਦਾ ਹੈ। ਜੇਕਰ ਕੋਲੈਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਨਹੀਂ ਕੀਤਾ ਜਾਂਦਾ ਹੈ ਤਾਂ ਦਿਲ ਸੰਬੰਧੀ ਕਈ ਬਿਮਾਰੀਆਂ ਤੁਹਾਨੂੰ ਘੇਰ ਸਕਦੀਆਂ ਹਨ।