ਜ਼ਿਆਦਾ ਗਰਮ ਪਾਣੀ ਨਾਲ ਨਹਾਉਣਾ ਕਈ ਲੋਕਾਂ ਨੂੰ ਸੁਖਦਾਇਕ ਲੱਗਦਾ ਹੈ, ਖ਼ਾਸ ਕਰਕੇ ਸਰਦੀਆਂ ਵਿੱਚ, ਪਰ ਇਹ ਆਦਤ ਸਿਹਤ ਲਈ ਨੁਕਸਾਨਦਾਇਕ ਵੀ ਹੋ ਸਕਦੀ ਹੈ।