ਕੌਫੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ ? ਕੌਫੀ ਲੋਕਾਂ ਦੇ ਜੀਵਨ ਦਾ ਮਹੱਤਵਪੂਰਨ ਹਿੱਸਾ ਬਣ ਗਈ ਹੈ ਕਾਫੀ ਲੋਕਾਂ ਨੂੰ ਦਿਨ ਭਰ ਤਰੋ-ਤਾਜ਼ਾ ਰੱਖਣ ਵਿੱਚ ਮਦਦ ਕਰਦੀ ਹੈ ਇਸ ਲਈ ਲੋਕ ਅੱਜਕੱਲ੍ਹ ਕੌਫੀ ਨਾਲ ਹੀ ਆਪਣੇ ਦਿਨ ਦੀ ਸ਼ੁਰੂਆਤ ਕਰਦੇ ਹਨ ਪਰ ਕੀ ਤੁਸੀਂ ਜਾਣਦੇ ਹੋ ਕੌਫੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ ? ਕੌਫੀ ਦੇ ਕਈ ਲਾਭ ਹਨ ਪਰ ਅਧਿਕ ਮਾਤਰਾ ਵਿੱਚ ਇਸਦਾ ਸੇਵਨ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ ਕੌਫੀ ਵਿੱਚ ਮੌਜ਼ੂਦ ਕੈਫੀਨ ਸਰੀਰ ਦੀ ਥਕਾਵਟ ਨੂੰ ਦੂਰ ਕਰਦੀ ਹੈ ਕੌਫੀ ਪੀਣ ਨਾਲ ਯਾਦਾਸ਼ਤ ਤੇਜ਼ ਹੁੰਦੀ ਹੈ ਮੋਟਾਪਾ ਘੱਟ ਕਰਨ ਵਿੱਚ ਵੀ ਕੌਫੀ ਮਦਦਗਾਰ ਹੈ ਪਰ ਅਧਿਕ ਮਾਤਰਾ ਵਿੱਚ ਇਸਦਾ ਸੇਵਨ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ