Cancer Cause: ਕੈਂਸਰ ਇੱਕ ਗੰਭੀਰ ਬਿਮਾਰੀ ਹੈ। ਇਸ ਬਿਮਾਰੀ ਦਾ ਨਾਮ ਸੁਣਦੇ ਹੀ ਲੋਕ ਡਰ ਜਾਂਦੇ ਹਨ। ਅੱਜਕੱਲ੍ਹ ਦੰਦਾਂ ਦੀਆਂ ਸਮੱਸਿਆਵਾਂ ਵੀ ਬਹੁਤ ਵੱਧ ਗਈਆਂ ਹਨ।