ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਫਿਰ ਆਪਣੀ ਪਹਿਲਾਂ ਵਾਲੀ ਰਫਤਾਰ 'ਤੇ ਆ ਗਿਆ ਹੈ, ਇੱਕ ਵਾਰ ਫਿਰ ਗਰਮੀ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 5.4 ਡਿਗਰੀ ਸੈਲਸੀਅਸ ਵਧਿਆ ਹੈ।

Published by: ਏਬੀਪੀ ਸਾਂਝਾ

ਹਾਲਾਂਕਿ, ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਪਟਿਆਲਾ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33.9 ਤੋਂ 38.1 ਡਿਗਰੀ ਸੈਲਸੀਅਸ ਤੱਕ ਰਿਹਾ ਹੈ

Published by: ਏਬੀਪੀ ਸਾਂਝਾ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਕੁਝ ਇਲਾਕਿਆਂ ਵਿੱਚ ਗਰਜ-ਤੂਫ਼ਾਨ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ

Published by: ਏਬੀਪੀ ਸਾਂਝਾ

ਦੇਰ ਰਾਤ ਖਾਣਾ ਖਾਣ ਤੋਂ ਬਾਅਦ ਤੁਰੰਤ ਸੌਣ ਨਾਲ ਐਸੀਡਿਟੀ ਅਤੇ ਗੈਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ

Published by: ਏਬੀਪੀ ਸਾਂਝਾ

ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਸੰਭਾਵਨਾ ਪ੍ਰਗਟਾਈ ਗਈ ਹੈ, ਉਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਮਾਨਸਾ ਅਤੇ ਬਠਿੰਡਾ ਸ਼ਾਮਲ ਹਨ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਅਨੁਸਾਰ, ਹਰ ਜਗ੍ਹਾ ਨਹੀਂ ਪਰ ਦੂਰ-ਦੁਰਾਡੇ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਆਓ ਜਾਣਦੇ ਹਾਂ ਅਗਲੇ ਤਿੰਨ ਦਿਨ ਕਿਵੇਂ ਦਾ ਰਹੇਗਾ ਮੌਸਮ

Published by: ਏਬੀਪੀ ਸਾਂਝਾ

15 ਜੂਨ - ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਅਤੇ ਸੰਗਰੂਰ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

16 ਜੂਨ - ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

17 ਜੂਨ - ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ