ਖਾਣਾ ਖਾਣ ਤੋਂ ਤੁਰੰਤ ਬਾਅਦ ਲੇਟਣਾ ਨਹੀਂ ਚਾਹੀਦਾ ਖਾਣਾ ਖਾਣ ਤੋਂ ਬਾਅਦ ਕੁਝ ਦੇਰ ਸੈਰ ਕਰਨੀ ਚਾਹੀਦੀ ਹੈ ਪਰ ਤੁਹਾਨੂੰ ਖਾਣ ਤੋਂ ਬਾਅਦ ਕਿੰਨੀ ਕੁ ਸੈਰ ਕਰਨੀ ਚਾਹੀਦੀ ਹੈ? ਖਾਣਾ ਖਾਣ ਤੋਂ ਬਾਅਦ ਸਾਨੂੰ 20 ਮਿੰਟ ਸੈਰ ਕਰਨੀ ਚਾਹੀਦੀ ਹੈ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਭੋਜਨ ਨੂੰ ਜਲਦੀ ਪਚਣ 'ਚ ਮਦਦ ਮਿਲਦੀ ਹੈ ਜਿਸ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਭਾਰ ਕੰਟਰੋਲ ਕਰਨ 'ਚ ਮਦਦ ਮਿਲਦੀ ਹੈ। ਖੂਨ ਵਿੱਚ ਸ਼ੂਗਰ ਦਾ ਪੱਧਰ ਕੰਟਰੋਲ ਵਿੱਚ ਰਹਿੰਦਾ ਹੈ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਦੀ ਹੈ ਤਣਾਅ ਘੱਟਦਾ ਹੈ