ਭਿੰਡੀ ਖਾਣਾ ਕੌਣ ਪਸੰਦ ਨਹੀਂ ਕਰਦਾ?



ਸਵਾਦਿਸ਼ਟ ਹੋਣ ਦੇ ਨਾਲ-ਨਾਲ ਇਸ 'ਚ ਵਿਟਾਮਿਨ ਅਤੇ ਮਿਨਰਲਸ ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ।



ਦਰਅਸਲ, ਭਿੰਡੀ ਦੇ ਇੱਕ ਕਟੋਰੇ ਵਿੱਚ ਸਿਰਫ 33 ਕੈਲੋਰੀ ਹੁੰਦੀ ਹੈ।



ਘੱਟ ਕੈਲੋਰੀ ਹੋਣ ਕਾਰਨ ਇਹ ਭਾਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।



ਇਹ ਮੈਟਾਬੋਲਿਜ਼ਮ ਨੂੰ ਸੰਤੁਲਿਤ ਕਰਕੇ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।



ਭਿੰਡੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।



ਜਿਸ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ



ਇਸ ਤੋਂ ਇਲਾਵਾ ਇਸ ਵਿੱਚ ਬਹੁਤ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ।



ਜੋ ਸ਼ੂਗਰ ਲੈਵਲ ਨੂੰ ਕੰਟਰੋਲ ਰੱਖਦਾ ਹੈ



ਪ੍ਰੋਟੀਨ ਲਈ ਵੀ ਵਧੀਆ ਵਿਕਲਪ ਹੈ।