ਗਰਮੀਆਂ ਵਿੱਚ ਘੱਟ ਤੋਂ ਘੱਟ ਕਿੰਨੇ ਗਲਾਸ ਪਾਣੀ ਪੀਣਾ ਚਾਹੀਦਾ ਹੈ

ਗਰਮੀਆਂ ਵਿੱਚ ਸਰੀਰ ਨੂੰ ਵੱਧ ਪਾਣੀ ਦੀ ਲੋੜ ਹੁੰਦੀ ਹੈ

ਇਸ ਮੌਸਮ ਵਿੱਚ ਸਰੀਰ ਨੂੰ ਠੰਡਾ ਅਤੇ ਤਾਜ਼ਾ ਰੱਖਣਾ ਜ਼ਰੂਰੀ ਹੁੰਦਾ ਹੈ

Published by: ਏਬੀਪੀ ਸਾਂਝਾ

ਆਓ ਜਾਣਦੇ ਹਾਂ ਗਰਮੀਆਂ ਵਿੱਚ ਕਿੰਨੇ ਗਲਾਸ ਪਾਣੀ ਪੀਣਾ ਚਾਹੀਦਾ ਹੈ

ਹਾਲਾਂਕਿ ਤੁਹਾਡੇ ਸਰੀਰ ਨੂੰ ਪਾਣੀ ਦੀ ਕਿੰਨੀ ਲੋੜ ਹੈ, ਇਹ ਪੂਰੇ ਦਿਨ ਦੇ ਕੰਮ ‘ਤੇ ਨਿਰਭਰ ਕਰਦਾ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਕਿਸੇ ਕੰਮ ਦੇ ਲਈ ਬਾਹਰ ਜਾਂਦੇ ਹੋ ਤਾਂ ਤੁਹਾਨੂੰ ਲੋੜ ਦੇ ਹਿਸਾਬ ਨਾਲ ਪਾਣੀ ਪੀਣਾ ਚਾਹੀਦਾ ਹੈ



ਹਰ ਦਿਨ ਘੱਟ ਤੋਂ ਘੱਟ 2-3 ਲੀਟਰ ਪਾਣੀ ਜ਼ਰੂਰ ਪੀਣਾ ਚਾਹੀਦਾ ਹੈ



ਉੱਥੇ ਹੀ ਗਰਮੀਆਂ ਦੀ ਗੱਲ ਕਰੀਏ ਤਾਂ 8-10 ਗਲਾਸ ਪਾਣੀ ਪੀਣਾ ਚਾਹੀਦਾ ਹੈ



ਇਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ ਅਤੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਨਹੀਂ ਹੁੰਦੀ ਹੈ



ਉੱਥੇ ਹੀ ਜ਼ਿਆਦਾ ਫਿਜ਼ਿਕਲ ਐਕਟੀਵਿਟੀ ਜਾਂ ਧੁੱਪ ਵਿੱਚ ਕੰਮ ਕਰਨ ‘ਤੇ ਤੁਹਾਨੂੰ ਜ਼ਿਆਦਾ ਪਾਣੀ ਪੀਣ ਦੀ ਲੋੜ ਹ ਸਕਦੀ ਹੈ