ਪਾਣੀ ਸਾਡੀ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ



ਉੱਥੇ ਹੀ ਡਾਕਟਰ ਵੀ ਰੋਜ਼ ਭਰਪੂਰ ਮਾਤਰਾ ਵਿੱਚ ਪਾਣੀ ਪੀਣ ਦੀ ਸਲਾਹ ਦਿੰਦੇ ਹਨ

ਅਜਿਹੇ ਵਿੱਚ ਆਓ ਜਾਣਦੇ ਹਾਂ ਕਿ ਰੋਜ਼ ਸਾਨੂੰ ਕਿੰਨੇ ਗਿਲਾਸ ਪਾਣੀ ਪੀਣਾ ਚਾਹੀਦਾ

Published by: ਏਬੀਪੀ ਸਾਂਝਾ

ਸਾਨੂੰ ਰੋਜ਼ ਕਿੰਨੇ ਗਿਲਾਸ ਪਾਣੀ ਪੀਣਾ ਚਾਹੀਦਾ, ਇਹ ਕਈ ਕਾਰਕਾਂ ‘ਤੇ ਨਿਰਭਰ ਕਰਦਾ ਹੈ

ਇੱਕ ਨੌਜਵਾਨ ਵਿਅਕਤੀ ਨੂੰ ਇੱਕ ਦਿਨ ਵਿੱਚ 8 ਤੋਂ 10 ਗਿਲਾਸ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ

ਜੇਕਰ ਤੁਸੀਂ ਗਿਲਾਸ ਵਿੱਚ ਪਾਣੀ ਨਹੀਂ ਨਾਪਦੇ ਤਾਂ ਤੁਹਾਨੂੰ ਇੱਕ ਦਿਨ ਵਿੱਚ ਘੱਟ ਤੋਂ ਘੱਟ 2 ਤੋਂ 3 ਲੀਟਰ ਪਾਣੀ ਪੀਣਾ ਚਾਹੀਦਾ, ਇਹ 8 ਤੋਂ 10 ਗਿਲਾਸ ਦੇ ਬਰਾਬਰ ਹੁੰਦਾ ਹੈ



ਉੱਥੇ ਹੀ ਜਿੰਮ ਜਾਣ ਵਾਲੇ ਲੋਕਾਂ ਨੂੰ ਦਿਨ ਵਿੱਚ 10 ਤੋਂ 12 ਗਿਲਾਸ ਪਾਣੀ ਪੀਣਾ ਚਾਹੀਦਾ



ਕਿਉਂਕਿ ਵਰਕਆਊਟ ਕਰਨ ਵਾਲਿਆਂ ਨੂੰ ਪਸੀਨਾ ਜ਼ਿਆਦਾ ਆਉਣ ਕਰਕੇ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ



ਇਸ ਤੋਂ ਇਲਾਵਾ ਗਰਭਵਤੀ ਔਰਤਾਂ ਜਾਂ ਬ੍ਰੈਸਟ ਫੀਡ ਕਰਵਾਉਣ ਵਾਲੀਆਂ ਔਰਤਾਂ ਨੂੰ ਵੀ ਦਿਨ ਵਿੱਚ ਘੱਟ ਤੋਂ ਘੱਟ 10 ਤੋਂ 12 ਗਿਲਾਸ ਪਾਣੀ ਪੀਣਾ ਚਾਹੀਦਾ ਹੈ



ਤੁਹਾਨੂੰ ਵੀ ਇੰਨਾ ਪਾਣੀ ਪੀਣਾ ਜ਼ਰੂਰੀ ਹੁੰਦਾ ਹੈ