Exercise ਕਰਨੀ ਬਹੁਤ ਜ਼ਰੂਰੀ ਹੁੰਦੀ ਹੈ, ਇਸ ਨਾਲ ਵਿਅਕਤੀ ਮਾਨਸਿਕ ਤੇ ਸਰੀਰਿਕ ਤੌਰ ਉੱਤੇ ਤੰਦਰੁਸਤ ਰਹਿੰਦਾ ਹੈ। ਆਓ ਅੱਜ ਤੁਹਾਨੂੰ ਦੱਸ ਦਈਏ ਕਿ ਇੱਕ ਦਿਨ ਵਿੱਚ ਕਿੰਨੇ ਘੰਟੇ ਕਸਰਤ ਕਰਨੀ ਚੀਹੀਦੀ ਹੈ। 1 ਦਿਨ ਵਿੱਚ ਤੁਹਾਨੂੰ ਘੱਟੋ-ਘੱਟ 1 ਘੰਟੇ ਤੱਕ ਕਸਰਤ ਕਰਨੀ ਚਾਹੀਦੀ ਹੈ। ਕਸਰਤ ਕਰਨ ਲਈ ਤੁਹਾਨੂੰ 24 ਘੰਟਿਆਂ ਚੋਂ ਇੱਕ ਘੰਟਾ ਜ਼ਰੂਰ ਕੱਢਣਾ ਚਾਹੀਦਾ ਹੈ। ਕਸਰਤ ਕਰਦੇ ਸਮੇਂ ਸਰੀਰ ਨੂੰ ਆਰਾਮ ਦੇਣਾ ਵੀ ਉਨ੍ਹਾਂ ਹੀ ਜ਼ਰੂਰੀ ਹੈ। ਰੋਜ਼ਾਨਾ ਕਸਰਤ ਕਰਨ ਨਾਲ ਬਿਮਾਰ ਹੋਣ ਦਾ ਖ਼ਤਰਾ ਬਹੁਤ ਹੱਦ ਤੱਕ ਘਟ ਜਾਂਦਾ ਹੈ। ਕਸਰਤ ਕਰਨ ਨਾਲ ਸਰੀਰ ਵਿੱਚ ਐਨਰਜੀ ਤੇ ਊਰਜਾ ਰਹਿੰਦੀ ਹੈ।