ਸੰਤਰਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ ਇਸ 'ਚ ਕਈ ਤਰ੍ਹਾਂ ਦੇ ਵਿਟਾਮਿਨ ਅਤੇ ਪੋਸ਼ਕ ਤੱਤ ਪਾਏ ਜਾਂਦੇ ਹਨ ਕੀ ਤੁਸੀਂ ਜਾਣਦੇ ਹੋ ਕਿ ਇੱਕ ਦਿਨ ਵਿੱਚ ਕਿੰਨੇ ਸੰਤਰੇ ਖਾਣੇ ਚਾਹੀਦੇ ਹਨ? ਦਿਨ ਵਿੱਚ ਇੱਕ ਜਾਂ ਦੋ ਸੰਤਰੇ ਖਾਣੇ ਚਾਹੀਦੇ ਹਨ ਸੰਤਰਾ ਖਾਣ ਨਾਲ ਇਮਿਊਨਿਟੀ ਵਧਦੀ ਹੈ ਸੰਤਰਾ ਖਾਣ ਨਾਲ ਖਰਾਬ ਕੋਲੈਸਟ੍ਰਾਲ ਘੱਟ ਹੁੰਦਾ ਹੈ ਅਤੇ ਚੰਗੇ ਕੋਲੈਸਟ੍ਰੋਲ ਵਧਦਾ ਹੈ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ ਸੰਤਰੇ ਨੂੰ ਖਾਲੀ ਪੇਟ ਨਹੀਂ ਖਾਣਾ ਚਾਹੀਦਾ ਖਾਲੀ ਪੇਟ ਸੰਤਰਾ ਖਾਣ ਨਾਲ ਐਸੀਡਿਟੀ ਦੀ ਸਮੱਸਿਆ ਹੋ ਸਕਦੀ ਹੈ ਹਾਲਾਂਕਿ, ਬਹੁਤ ਜ਼ਿਆਦਾ ਸੰਤਰੇ ਖਾਣ ਨਾਲ ਵੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ