4,5 ਜਾਂ 6? ਇੱਕ ਦਿਨ ਵਿੱਚ ਕਿੰਨੇ ਲੀਟਰ ਪਾਣੀ ਪੀਣਾ ਚਾਹੀਦਾ?

Published by: ਏਬੀਪੀ ਸਾਂਝਾ

ਪਾਣੀ ਸਾਡੇ ਸਰੀਰ ਦੇ ਲਈ ਬਹੁਤ ਜ਼ਰੂਰੀ ਹੁੰਦਾ ਹੈ, ਇਸ ਨਾਲ ਸਰੀਰ ਹਾਈਡ੍ਰੇਟ ਰਹਿੰਦਾ ਹੈ

Published by: ਏਬੀਪੀ ਸਾਂਝਾ

ਰੋਜ਼ ਸਹੀ ਮਾਤਰਾ ਵਿੱਚ ਪਾਣੀ ਪੀਣ ਨਾਲ ਸਰੀਰ ਵਿੱਚ ਮੌਜੂਦ ਟੌਕਸਿਨ ਵੀ ਸਰੀਰ ਤੋਂ ਬਾਹਰ ਨਿਕਲ ਜਾਂਦੇ ਹਨ

Published by: ਏਬੀਪੀ ਸਾਂਝਾ

ਕੀ ਤੁਹਾਨੂੰ ਪਤਾ ਹੈ ਕਿ ਰੋਜ਼ ਕਿੰਨੀ ਮਾਤਰਾ ਵਿੱਚ ਪਾਣੀ ਪੀਣਾ ਚਾਹੀਦਾ?

Published by: ਏਬੀਪੀ ਸਾਂਝਾ

ਸਾਨੂੰ ਰੋਜ਼ 2.5 ਤੋਂ 3 ਲੀਟਰ ਪਾਣੀ ਪੀਣਾ ਚਾਹੀਦਾ ਹੈ



ਤੁਸੀਂ ਕਿੰਨਾ ਪਾਣੀ ਪੀਣਾ ਹੈ ਇਹ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਤੁਹਾਡਾ ਭਾਰ ਕਿੰਨਾ ਹੈ



50 ਕਿਲੋ ਭਾਰ ਵਾਲੇ ਨੂੰ 1.5 ਤੋਂ 2 ਲੀਟਰ ਤਾਂ ਉੱਥੇ ਹੀ 70 ਕਿਲੋ ਵਾਲੇ ਨੂੰ 2.5 ਤੋਂ 3 ਲੀਟਰ ਪਾਣੀ ਪੀਣਾ ਚਾਹੀਦਾ ਹੈ



ਜੇਕਰ ਤੁਸੀਂ ਰੋਜ਼ ਕਸਰਤ ਕਰਦੇ ਹੋ ਤਾਂ ਤੁਹਾਨੂੰ ਰੋਜ਼ 3 ਤੋਂ 4 ਲੀਟਰ ਪਾਣੀ ਪੀਣਾ ਚਾਹੀਦਾ ਹੈ

ਜੇਕਰ ਤੁਸੀਂ ਰੋਜ਼ ਕਸਰਤ ਕਰਦੇ ਹੋ ਤਾਂ ਤੁਹਾਨੂੰ ਰੋਜ਼ 3 ਤੋਂ 4 ਲੀਟਰ ਪਾਣੀ ਪੀਣਾ ਚਾਹੀਦਾ ਹੈ

ਇਸ ਦੇ ਨਾਲ ਹੀ ਧਿਆਨ ਵਿੱਚ ਰਹੇ ਕਿ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣਾ ਵੀ ਨੁਕਸਾਨਦਾਇਕ ਹੋ ਸਕਦਾ ਹੈ



ਜ਼ਿਆਦਾ ਪਾਣੀ ਪੀਣ ਨਾਲ ਸਰੀਰ ਵਿੱਚ ਕਈ ਮਿਨਰਲਸ ਦੀ ਕਮੀਂ ਹੋ ਸਕਦੀ ਹੈ