How to avoid bloating: ਕਿਹਾ ਜਾਂਦਾ ਹੈ ਸਾਡੇ ਪੇਟ ਦੇ ਨਾਲ ਹੀ ਸਾਡੀ ਸਿਹਤ ਜੁੜੀ ਹੁੰਦੀ ਹੈ। ਜੇਕਰ ਪੇਟ ਸਹੀ ਕੰਮ ਕਰਦਾ ਹੈ ਤਾਂ ਅਸੀਂ ਸਿਹਤਮੰਦ ਰਹਿੰਦਾ ਹੈ,
ABP Sanjha

How to avoid bloating: ਕਿਹਾ ਜਾਂਦਾ ਹੈ ਸਾਡੇ ਪੇਟ ਦੇ ਨਾਲ ਹੀ ਸਾਡੀ ਸਿਹਤ ਜੁੜੀ ਹੁੰਦੀ ਹੈ। ਜੇਕਰ ਪੇਟ ਸਹੀ ਕੰਮ ਕਰਦਾ ਹੈ ਤਾਂ ਅਸੀਂ ਸਿਹਤਮੰਦ ਰਹਿੰਦਾ ਹੈ,

ਪਰ ਜੇਕਰ ਪੇਟ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਤਾਂ ਸਮਝ ਲਓ ਤੁਸੀਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਇਹ ਵੀ ਸੱਚ ਹੈ ਕਿ ਪੇਟ ਹੀ ਜ਼ਿਆਦਾਤਰ ਬਿਮਾਰੀਆਂ ਦਾ ਕਾਰਨ ਹੈ।
ABP Sanjha

ਪਰ ਜੇਕਰ ਪੇਟ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ ਤਾਂ ਸਮਝ ਲਓ ਤੁਸੀਂ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹੋ। ਇਹ ਵੀ ਸੱਚ ਹੈ ਕਿ ਪੇਟ ਹੀ ਜ਼ਿਆਦਾਤਰ ਬਿਮਾਰੀਆਂ ਦਾ ਕਾਰਨ ਹੈ।

ਅਨਿਯਮਿਤ ਖਾਣ-ਪੀਣ ਦੀਆਂ ਆਦਤਾਂ ਅਤੇ ਗੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਪੇਟ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਰਹਿੰਦਾ ਹੈ। ਗੈਸ, ਕਬਜ਼ ਅਤੇ ਪੇਟ ਫੁੱਲਣਾ ਵਰਗੀਆਂ ਪੇਟ ਸੰਬੰਧੀ ਬਿਮਾਰੀਆਂ ਘਰ ਕਰ ਲੈਂਦੀਆਂ ਹਨ।
ABP Sanjha

ਅਨਿਯਮਿਤ ਖਾਣ-ਪੀਣ ਦੀਆਂ ਆਦਤਾਂ ਅਤੇ ਗੈਰ-ਸਿਹਤਮੰਦ ਜੀਵਨ ਸ਼ੈਲੀ ਕਾਰਨ ਪੇਟ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਰਹਿੰਦਾ ਹੈ। ਗੈਸ, ਕਬਜ਼ ਅਤੇ ਪੇਟ ਫੁੱਲਣਾ ਵਰਗੀਆਂ ਪੇਟ ਸੰਬੰਧੀ ਬਿਮਾਰੀਆਂ ਘਰ ਕਰ ਲੈਂਦੀਆਂ ਹਨ।

ਪਰ ਜੇਕਰ ਇਹ ਸਮੱਸਿਆਵਾਂ ਹੋਰ ਵੱਧ ਜਾਂਦੀਆਂ ਹਨ ਤਾਂ ਸਿਹਤ ਸਮੱਸਿਆਵਾਂ ਵੱਧ ਸਕਦੀਆਂ ਹਨ। ਬਲੋਟਿੰਗ ਦੀ ਗੱਲ ਕਰੀਏ ਤਾਂ ਇਸ ਹਾਲਤ ਵਿੱਚ ਖਾਣਾ ਖਾਣ ਤੋਂ ਬਾਅਦ ਪੇਟ ਫੁੱਲਿਆ ਜਾਂ ਪੇਟ ਵਿੱਚ ਭਾਰੀਪਨ ਮਹਿਸੂਸ ਹੁੰਦਾ ਹੈ।
ABP Sanjha

ਪਰ ਜੇਕਰ ਇਹ ਸਮੱਸਿਆਵਾਂ ਹੋਰ ਵੱਧ ਜਾਂਦੀਆਂ ਹਨ ਤਾਂ ਸਿਹਤ ਸਮੱਸਿਆਵਾਂ ਵੱਧ ਸਕਦੀਆਂ ਹਨ। ਬਲੋਟਿੰਗ ਦੀ ਗੱਲ ਕਰੀਏ ਤਾਂ ਇਸ ਹਾਲਤ ਵਿੱਚ ਖਾਣਾ ਖਾਣ ਤੋਂ ਬਾਅਦ ਪੇਟ ਫੁੱਲਿਆ ਜਾਂ ਪੇਟ ਵਿੱਚ ਭਾਰੀਪਨ ਮਹਿਸੂਸ ਹੁੰਦਾ ਹੈ।

ABP Sanjha

ਮੋਹਿਨੀ ਡੋਂਗਰੇ, ਸੀਨੀਅਰ ਡਾਇਟੀਸ਼ੀਅਨ, ਨਾਰਾਇਣਾ ਹਸਪਤਾਲ, ਗੁਰੂਗ੍ਰਾਮ ਦਾ ਕਹਿਣਾ ਹੈ ਕਿ ਗੈਸ ਉਤਪਾਦਨ ਲਈ ਭੋਜਨ, ਤਣਾਅ ਅਤੇ ਹਾਰਮੋਨਲ ਗੜਬੜੀ ਜ਼ਿੰਮੇਵਾਰ ਹੋ ਸਕਦੀ ਹੈ।

ABP Sanjha

ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਤੁਸੀਂ ਅਕਸਰ ਗੈਸ ਅਤੇ ਬਲੋਟਿੰਗ ਦੀ ਸਮੱਸਿਆ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਇਸ ਦੇ ਲਈ ਤੁਸੀਂ ਕੁੱਝ ਘਰੇਲੂ ਉਪਾਅ ਅਪਣਾ ਸਕਦੇ ਹੋ।

ABP Sanjha

ਆਓ ਜਾਣਦੇ ਹਾਂ ਬਲੋਟਿੰਗ ਦੀ ਸਮੱਸਿਆ ਨੂੰ ਦੂਰ ਕਰਨ ਲਈ ਕਿਹੜੇ ਘਰੇਲੂ ਨੁਸਖਿਆਂ ਕਾਰਗਾਰ ਸਾਬਿਤ ਹੁੰਦੇ ਹਨ।

ABP Sanjha

ਦਾਲਚੀਨੀ, ਹਲਦੀ ਅਤੇ ਨਿੰਬੂ ਪਾਣੀ ਬਲੋਟਿੰਗ ਦੀ ਸਮੱਸਿਆ ਨੂੰ ਘੱਟ ਕਰਨ ਲਈ ਕਾਰਗਰ ਡਰਿੰਕ ਹੈ। ਇਸ ਨਾਲ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ। ਇਹ ਡਰਿੰਕ ਬਲੋਟਿੰਗ ਦੀ ਸਮੱਸਿਆ ਤੋਂ ਵੀ ਰਾਹਤ ਦਿਵਾਉਂਦਾ ਹੈ।

ABP Sanjha

ਪੁਦੀਨੇ ਦੀ ਚਾਹ ਜਾਂ ਗ੍ਰੀਨ ਟੀ ਦਾ ਰੋਜ਼ਾਨਾ ਸੇਵਨ ਕਰਨ ਨਾਲ ਵੀ ਬਲੋਟਿੰਗ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।

ABP Sanjha

ਜੀਰੇ ਨੂੰ ਪੀਸ ਕੇ ਉਸ ਵਿੱਚ ਕਾਲਾ ਨਮਕ ਮਿਲਾਓ ਅਤੇ ਖਾਣਾ ਖਾਣ ਤੋਂ ਬਾਅਦ, ਪਾਣੀ ਦੇ ਨਾਲ ਇਸ ਚੂਰਨ ਨੂੰ ਲੈ ਲਓ। ਇਸ ਦੇ ਸੇਵਨ ਨਾਲ ਤੁਹਾਨੂੰ ਰਾਹਤ ਮਿਲੇਗੀ।

ABP Sanjha

ਜੇਕਰ ਤੁਹਾਨੂੰ ਖਾਣਾ ਖਾਣ ਤੋਂ ਬਾਅਦ ਬਲੋਟਿੰਗ ਦੀ ਸਮੱਸਿਆ ਰਹਿੰਦੀ ਹੈ ਤਾਂ ਇਨ੍ਹਾਂ ਨੁਸਖਿਆਂ ਤੋਂ ਇਲਾਵਾ ਤੁਹਾਨੂੰ ਆਪਣੀ ਡਾਈਟ ਦੇ ਵਿੱਚ ਫਾਈਬਰ ਨਾਲ ਭਰਪੂਰ ਭੋਜਨ ਦਾ ਸੇਵਨ ਘੱਟ ਕਰਨਾ ਪਵੇਗਾ।

ABP Sanjha

ਜੇਕਰ ਤੁਹਾਨੂੰ ਖਾਣਾ ਖਾਣ ਤੋਂ ਬਾਅਦ ਪੇਟ ਫੁੱਲਣ ਦੀ ਸਮੱਸਿਆ ਹੈ ਤਾਂ ਤੁਹਾਨੂੰ ਆਪਣੇ ਭੋਜਨ 'ਚ ਨਮਕ ਦੀ ਮਾਤਰਾ ਘੱਟ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਅਜਿਹੀਆਂ ਚੀਜ਼ਾਂ ਦਾ ਸੇਵਨ ਘੱਟ ਕਰੋ, ਜਿਨ੍ਹਾਂ 'ਚ ਨਮਕ ਜ਼ਿਆਦਾ ਮਾਤਰਾ 'ਚ ਪਾਇਆ ਜਾਂਦਾ ਹੈ।