ਅਕਸਰ ਹੀ ਜ਼ੁਕਾਮ ਅਤੇ ਬੁਖਾਰ ਦੀ ਹਾਲਤ ਵਿੱਚ ਕਿਸੇ ਵੀ ਮੈਡੀਕਲ ਸਟੋਰਾਂ ਤੋਂ ਦਵਾਈਆਂ ਖਰੀਦ ਕੇ ਖਾ ਲੈਂਦੇ ਹਾਂ। ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਦਵਾਈਆਂ ਨਕਲੀ ਵੀ ਹੋ ਸਕਦੀਆਂ ਹਨ