ਬਦਲਦੇ ਮੌਸਮ ਵਿੱਚ ਬਿਮਾਰੀਆਂ ਤੋਂ ਬਚਾਏਗਾ ਆਹ ਪੱਤਾ

Published by: ਏਬੀਪੀ ਸਾਂਝਾ

ਬਦਲਦੇ ਮੌਸਮ ਵਿੱਚ ਵਾਇਰਲ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਇਸ ਹਰੇ ਪੱਤੇ ਨੂੰ ਖਾਂਦੇ ਹੋ ਤਾਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ

ਜੇਕਰ ਤੁਸੀਂ ਹਰੇ ਪੱਤੇ ਨੂੰ ਆਪਣੀ ਡਾਈਟ ਵਿੱਚ ਸ਼ਾਮਲ ਕਰਦੇ ਹੋ ਤਾਂ ਤੁਸੀਂ ਸਰਦੀ-ਜ਼ੁਕਾਮ ਤੋਂ ਬਚ ਸਕਦੇ ਹੋ

ਜੇਕਰ ਤੁਸੀਂ ਹਰੇ ਪੱਤੇ ਨੂੰ ਆਪਣੀ ਡਾਈਟ ਵਿੱਚ ਸ਼ਾਮਲ ਕਰਦੇ ਹੋ ਤਾਂ ਤੁਸੀਂ ਸਰਦੀ-ਜ਼ੁਕਾਮ ਤੋਂ ਬਚ ਸਕਦੇ ਹੋ

ਇਸ ਦੇ ਨਾਲ ਹੀ ਤੁਹਾਨੂੰ ਇਮਿਊਨਿਟੀ ਬੂਸਟ ਕਰਨ ਵਿੱਚ ਮਦਦ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਪਪੀਤੇ ਦੇ ਪੱਤੇ ਵਿੱਚ ਵਿਟਾਮਿਨ ਏ, ਸੀ, ਈ,ਕੇ ਅਤੇ ਐਂਟੀਆਕਸੀਡੈਂਟਸ ਹੁੰਦੇ ਹਨ, ਜੋ ਕਿ ਸਰੀਰ ਨੂੰ ਰੋਗਾਂ ਨਾਲ ਲੜਨ ਦੀ ਸਮਰੱਥਾ ਰੱਖਦੇ ਹਨ



ਇਸ ਤੋਂ ਇਲਾਵਾ ਤੁਸੀਂ ਇਨ੍ਹਾਂ ਪੱਤਿਆਂ ਦਾ ਜੂਸ ਵੀ ਬਣਾ ਕੇ ਪੀ ਸਕਦੇ ਹੋ

Published by: ਏਬੀਪੀ ਸਾਂਝਾ

ਤੁਸੀਂ ਪਪੀਤੇ ਦੇ ਪੱਤਿਆਂ ਨੂੰ ਮਿਕਸੀ ਵਿੱਚ ਪਾਓ ਅਤੇ ਥੋੜਾ ਜਿਹਾ ਪਾਣੀ ਪਾਓ ਅਤੇ ਜੂਸ ਬਣਾ ਕੇ ਪੀ ਲਓ



ਇਸ ਪੱਤੇ ਵਿੱਚ ਮੌਜੂਦ ਪੋਸ਼ਕ ਤੱਤ ਪਾਚਨ ਤੰਤਰ ਨੂੰ ਮਜਬੂਤ ਬਣਾਉਂਦੇ ਹਨ

ਜੇਕਰ ਤੁਹਾਨੂੰ ਪਪੀਤੇ ਦੇ ਪੱਤਿਆਂ ਤੋਂ ਕੁਝ ਦਿੱਕਤ ਹੁੰਦੀ ਹੈ ਤਾਂ ਤੁਸੀਂ ਡਾਕਟਰ ਦੀ ਸਲਾਹ ਲੈ ਸਕਦੇ ਹੋ