ਅੱਜ ਹੀ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਹੱਡੀਆਂ ਹੋ ਜਾਣਗੀਆਂ ਕਮਜ਼ੋਰ

Published by: ਏਬੀਪੀ ਸਾਂਝਾ

ਸਾਡੀਆਂ ਛੋਟੀਆਂ-ਛੋਟੀਆਂ ਗਲਤ ਆਦਤਾਂ ਹੱਡੀਆਂ ਨੂੰ ਕਮਜ਼ੋਰ ਬਣਾ ਸਕਦੀਆਂ ਹਨ

Published by: ਏਬੀਪੀ ਸਾਂਝਾ

ਹੱਡੀਆਂ ਨੂੰ ਮਜਬੂਤ ਬਣਾਏ ਰੱਖਣ ਦੇ ਲਈ ਤੁਹਾਨੂੰ ਕੁਝ ਆਦਤਾਂ ਨੂੰ ਛੱਡਣਾ ਪਵੇਗਾ

Published by: ਏਬੀਪੀ ਸਾਂਝਾ

ਬਹੁਤ ਸਮੇਂ ਤੱਕ ਧੁੱਪ ਨਾ ਲੈਣ ਕਰਕੇ ਸਰੀਰ ਵਿੱਚ ਵਿਟਾਮਿਨ ਡੀ ਦੀ ਕਮੀਂ ਹੋ ਜਾਂਦੀ ਹੈ

Published by: ਏਬੀਪੀ ਸਾਂਝਾ

ਜਿਸ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਬਹੁਤ ਜ਼ਿਆਦਾ ਲੂਣ ਖਾਣ ਨਾਲ ਵੀ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਬਹੁਤ ਜ਼ਿਆਦਾ ਸ਼ਰਾਬ ਪੀਣ ਅਤੇ ਸਮੋਕਿੰਗ ਕਰਨ ਨਾਲ ਵੀ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ

Published by: ਏਬੀਪੀ ਸਾਂਝਾ

ਬਹੁਤ ਦੇਰ ਤੱਕ ਇੱਕ ਹੀ ਥਾਂ ‘ਤੇ ਬੈਠੇ ਰਹਿਣ ਦੀ ਆਦਤ ਵੀ ਹੱਡੀਆਂ ਨੂੰ ਕਮਜ਼ੋਰ ਕਰ ਦਿੰਦੀ ਹੈ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਵੀ ਇਨ੍ਹਾਂ ਪਰੇਸ਼ਾਨੀਆਂ ਤੋਂ ਜੂਝ ਰਹੇ ਹੋ

Published by: ਏਬੀਪੀ ਸਾਂਝਾ

ਤਾਂ ਅੱਜ ਹੀ ਆਹ ਆਦਤਾਂ ਛੱਡ ਦਿਓ

Published by: ਏਬੀਪੀ ਸਾਂਝਾ