ਸਰਦੀਆਂ ‘ਚ ਘਟੇਗਾ ਤੁਹਾਡਾ ਭਾਰ, ਅਪਣਾਓ ਆਹ ਘਰੇਲੂ ਤਰੀਕੇ

Published by: ਏਬੀਪੀ ਸਾਂਝਾ

ਸਵੇਰੇ ਖਾਲੀ ਪੇਟ ਕੋਸੇ ਪਾਣੀ ਵਿੱਚ ਨਿੰਬੂ ਅਤੇ ਸ਼ਹਿਦ ਮਿਲਾ ਕੇ ਪੀਣ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਦਿਨ ਵਿੱਚ ਇੱਕ ਵਾਰ ਅਦਰਕ ਅਤੇ ਦਾਲਚੀਨੀ ਵਾਲੀ ਚਾਹ ਪੀਣ ਨਾਲ ਫੈਟ ਤੇਜ਼ੀ ਨਾਲ ਪਿਘਲਣ ਲੱਗ ਜਾਂਦਾ ਹੈ

Published by: ਏਬੀਪੀ ਸਾਂਝਾ

ਰੋਜ਼ ਦੇ ਖਾਣੇ ਵਿੱਚ ਬਾਜਰਾ, ਜੌ ਅਤੇ ਰਾਗੀ ਜਿਵੇਂ ਕਿ ਦੇਸੀ ਅਨਾਜ ਸ਼ਾਮਲ ਕਰਨ ਨਾਲ ਤੇਜ਼ੀ ਨਾਲ ਭਾਰ ਘੱਟਦਾ ਹੈ

Published by: ਏਬੀਪੀ ਸਾਂਝਾ

ਹਰ ਮੀਲ ਵਿੱਚ ਤਾਜ਼ੀ ਹਰੀ ਸਬਜੀਆਂ ਅਤੇ ਸਲਾਦ ਜੋੜਨ ਨਾਲ ਕੈਲੋਰੀ ਘੱਟ ਹੁੰਦੀ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਪੇਟ ਭਰਿਆ ਰਹਿੰਦਾ ਹੈ

Published by: ਏਬੀਪੀ ਸਾਂਝਾ

ਰਾਤ ਨੂੰ ਸੌਣ ਤੋਂ ਪਹਿਲਾਂ ਹਲਦੀ ਵਾਲਾ ਦੁੱਧ ਪੀਣ ਨਾਲ ਸਰੀਰ ਡਿਟਾਕਸ ਹੁੰਦਾ ਹੈ ਅਤੇ ਫੈਟ ਬਰਨ ਹੁੰਦਾ ਹੈ

Published by: ਏਬੀਪੀ ਸਾਂਝਾ

ਰੋਜ਼ ਘੱਟ ਤੋਂ ਘੱਟ 20-25 ਮਿੰਟ ਤੇਜ਼ ਚੱਲਣਾ ਜਾਂ ਹਲਕਾ ਯੋਗ ਕਰਨ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ

Published by: ਏਬੀਪੀ ਸਾਂਝਾ

ਖਾਣੇ ਵਿੱਚ ਤਿੱਲ, ਗੁੜ ਅਤੇ ਮੇਥੀ ਦੀ ਸੀਮਤ ਮਾਤਰਾ ਵਿੱਚ ਵਰਤੋਂ ਕਰੋ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਇਹ ਮੈਟਾਬੋਲਿਜ਼ਮ ਨੂੰ ਮਜਬੂਤ ਬਣਾਉਂਦਾ ਹੈ ਅਤੇ ਭੁੱਖ ਕੰਟਰੋਲ ਵਿੱਚ ਰਹਿੰਦੀ ਹੈ

Published by: ਏਬੀਪੀ ਸਾਂਝਾ