ਪੇਟ ਵਿਚ ਬਣਦੀ ਹੈ ਗੈਸ ਤਾਂ ਪੀਉ ਇਹ ਪਾਣੀ, ਤਰੁੰਤ ਮਿਲੇਗੀ ਰਾਹਤ

Published by: ਏਬੀਪੀ ਸਾਂਝਾ

ਬਹੁਤ ਸਾਰੇ ਲੋਕ ਛੋਟੀਆਂ-ਛੋਟੀਆਂ ਬੀਮਾਰੀਆਂ ਲਈ ਦਵਾਈਆਂ ਦਾ ਸਹਾਰਾ ਲੈਂਦੇ ਹਨ । ਪਰ ਇਨ੍ਹਾਂ ਦਵਾਈਆਂ ਦੀ ਬਹੁਤ ਸਾਰੇ ਨੁਕਸਾਨ ਵੀ ਹੁੰਦੇ ਹਨ



ਜੇਕਰ ਤੁਹਾਟੇ ਪੇਟ ਵਿਚ ਗੈਸ ਬਣਦੀ ਹੈ ਤਾਂ ਦਵਾਈਆਂ ਖਾਣ ਦੀ ਬਜਾਏ ਹਿੰਗ ਵਾਲਾ ਪਾਣੀ ਪੀਉ ਇਹ ਪਾਣੀ ਤੁਹਾਨੂੰ ਇਸ ਸਮੱਸਿਆ ਤੋਂ ਤਰੁੰਤ ਰਾਹਤ ਦੇਵੇਗਾ



ਹਿੰਗ ਵਾਲਾ ਪਾਣੀ ਬਣਾਉਣ ਦੀ ਵਿਧੀ



ਸੱਭ ਤੋਂ ਪਹਿਲਾਂ ਇਕ ਗਲਾਸ ਕੋਸਾ ਪਾਣੀ ਲਉ



ਅਤੇ ਇਸ ਵਿਚ ਚੁਟਕੀ ਭਰ ਹਿੰਗ ਮਿਲਾ ਲਉ।



ਹੁਣ ਇਸ ਨੂੰ ਚੰਗੀ ਤਰ੍ਹਾਂ ਮਿਕਸ ਕਰ ਲਵੋ



ਇਹ ਪਾਣੀ ਤਿਆਰ ਹੈ ਹੁਣ ਇਸ ਪਾਣੀ ਨੂੰ ਪੀ ਸਕਦੇ ਹੋ



ਹਿੰਗ ਵਾਲਾ ਪਾਣੀ ਪੀਣ ਨਾਲ ਸਾਡੀਆਂ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ ਅਤੇ ਅਸਥਮਾ ਦੇ ਰੋਗੀਆਂ ਲਈ ਇਹ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ।



ਜੋ ਲੋਕ ਕਿਸੇ ਬਿਮਾਰੀ ਤੋਂ ਪੀੜਤ ਹਨ ਉਹ ਇਸਦਾ ਸੇਵਨ ਕਰਨ ਤੋਂ ਪਹਿਲਾਂ ਮਾਹਰ ਦੀ ਸਲਾਹ ਜ਼ਰੂਰ ਲੈਣ।