ਪਿਛਲੇ ਕੁਝ ਸਾਲਾਂ ਵਿੱਚ ਦਿਲ ਦਾ ਦੌਰਾ ਭਾਰਤ ਲਈ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਇੰਨਾ ਹੀ ਨਹੀਂ ਦੇਸ਼ 'ਚ ਹਾਰਟ ਅਟੈਕ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ।