ਜੇਕਰ ਤੁਸੀਂ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਣਾ ਚਾਹੁੰਦੇ ਹੋ ਤਾਂ ਆਪਣੀ ਖੁਰਾਕ 'ਤੇ ਧਿਆਨ ਦਿਓ। ਕੈਲਸ਼ੀਅਮ ਅਤੇ ਵਿਟਾਮਿਨ ਡੀ ਨਾਲ ਭਰਪੂਰ ਖੁਰਾਕ ਲਓ।