ਕੁਝ ਲੋਕਾਂ ਦੀ ਅੱਡੀਆਂ ਅਤੇ ਪੈਰਾਂ ਵਿੱਚ ਬਹੁਤ ਦਰਦ ਹੁੰਦਾ ਹੈ, ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿੰਦੇ ਹਨ। ਇਸ ਦਰਦ ਨਾਲ ਨਜਿੱਠਣ ਲਈ ਤੁਸੀਂ ਕੁਝ ਘਰੇਲੂ ਤਰੀਕੇ ਅਪਣਾ ਸਕਦੇ ਹੋ।