ਨੀਂਦ ਨਹੀਂ ਆਉਂਦੀ ਤਾਂ ਖਾਓ ਆਹ ਡ੍ਰਾਈ ਫਰੂਟ

Published by: ਏਬੀਪੀ ਸਾਂਝਾ

ਅੱਜਕੱਲ੍ਹ ਦੀ ਭੱਜਦੌੜ ਵਾਲੀ ਜ਼ਿੰਦਗੀ ਵਿੱਚ ਲੋਕ ਆਪਣੀ ਸਿਹਤ ਦਾ ਧਿਆਨ ਰੱਖਣਾ ਭੁੱਲ ਜਾਂਦੇ ਹਨ

Published by: ਏਬੀਪੀ ਸਾਂਝਾ

ਨੀਂਦ ਲੈਣਾ ਸਰੀਰ ਦੇ ਲਈ ਬਹੁਤ ਜ਼ਰੂਰੀ ਹੈ, ਪਰ ਵਰਕਲੋਡ ਕਰਕੇ ਨੀਂਦ ਘੱਟ ਹੁੰਦੀ ਜਾ ਰਹੀ ਹੈ

Published by: ਏਬੀਪੀ ਸਾਂਝਾ

ਨੀਂਦ ਲੈਣ ਨਾਲ ਸਾਨੂੰ ਊਰਜਾ ਮਿਲਦੀ ਹੈ ਅਤੇ ਸਾਡਾ ਸਰੀਰ ਕੰਮ ਕਰਨ ਤੋਂ ਬਾਅਦ ਥਕਾਵਟ ਕੱਢ ਦਿੰਦਾ ਹੈ



ਸਾਨੂੰ ਘੱਟ ਤੋਂ ਘੱਟ 7-9 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ



ਪਰ ਕੁਝ ਲੋਕਾਂ ਨੂੰ ਆਸਾਨੀ ਨਾਲ ਨੀਂਦ ਨਹੀਂ ਆਉਂਦੀ ਹੈ



ਜਿਹੜੇ ਲੋਕਾਂ ਨੂੰ ਨੀਂਦ ਦੀ ਸਮੱਸਿਆ ਹੈ, ਉਨ੍ਹਾਂ ਨੂੰ ਡ੍ਰਾਈ ਫਰੂਟ ਖਾਣੇ ਚਾਹੀਦੇ ਹਨ



ਆਓ ਜਾਣਦੇ ਹਾਂ ਕਿ ਕਿਹੜਾ ਡ੍ਰਾਈ ਫਰੂਟ ਖਾਣ ਨਾਲ ਚੰਗੀ ਨੀਂਦ ਆਉਂਦੀ ਹੈ



ਜੇਕਰ ਤੁਸੀਂ ਰਾਤ ਨੂੰ ਸੌਣ ਤੋਂ ਪਹਿਲਾਂ ਬਦਾਮ, ਕਾਜੂ ਅਤੇ ਅਖਰੋਟ ਖਾਂਦੇ ਹੋ ਤਾਂ ਤੁਹਾਨੂੰ ਚੰਗੀ ਨੀਂਦ ਆ ਸਕਦੀ ਹੈ



ਇਨ੍ਹਾਂ ਵਿੱਚ ਮੇਲਾਟੋਨਿਨ, ਮੈਗਨੀਸ਼ੀਅਮ ਅਤੇ ਹੋਰ ਪੋਸ਼ਕ ਤੱਤ ਹੁੰਦੇ ਹਨ