ਸਵੇਰੇ ਖਾਲੀ ਪੇਟ ਚਾਹ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਨੁਕਸਾਨ ਹੁੰਦੇ ਹਨ



ਖਾਲੀ ਪੇਟ ਚਾਹ ਪੀਣ ਨਾਲ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਹੋ ਸਕਦੀ ਹੈ



ਜ਼ਿਆਦਾ ਚਾਹ ਪੀਣ ਨਾਲ ਨੀਂਦ ਘੱਟ ਆਉਂਦੀ ਹੈ, ਇਸ ਦੇ ਨਾਲ ਹੀ ਸਕਿਨ ਪ੍ਰਾਬਲਮਸ ਹੋ ਸਕਦੀ ਹੈ



ਜ਼ਿਆਦਾ ਚਾਹ ਪੀਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿੱਚ ਨਹੀਂ ਰਹਿੰਦਾ ਹੈ



ਜ਼ਿਆਦਾ ਮਾਤਰਾ ਵਿੱਚ ਚਾਹ ਪੀਣ ਨਾਲ ਬਾਡੀ ਦੇ ਹਾਰਮੋਨਸ ਕੰਟਰੋਲ ਵਿੱਚ ਨਹੀਂ ਰਹਿੰਦੇ ਹਨ



ਜ਼ਿਆਦਾ ਮਾਤਰਾ ਵਿੱਚ ਚਾਹ ਪੀਣ ਨਾਲ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋ ਸਕਦੀ ਹੈ



ਜ਼ਿਆਦਾ ਚਾਹ ਪੀਣ ਨਾਲ ਘਬਰਾਹਟ ਦੀ ਸਮੱਸਿਆ ਹੋ ਸਕਦੀ ਹੈ



ਜ਼ਿਆਦਾ ਚਾਹ ਪੀਣ ਨਾਲ ਤੁਹਾਡੀਆਂ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ



ਜ਼ਿਆਦਾ ਚਾਹ ਪੀਣ ਨਾਲ ਅਲਸਰ ਹੋ ਸਕਦਾ ਹੈ



ਜ਼ਿਆਦਾ ਚਾਹ ਪੀਣ ਨਾਲ ਅੰਤੜੀਆਂ ਵੀ ਖਰਾਬ ਹੋ ਸਕਦੀਆਂ ਹਨ ਅਤੇ ਦੰਦ ਪੀਲੇ ਪੈ ਜਾਂਦੇ ਹਨ