ਹਾਈ ਯੂਰਿਕ ਐਸਿਡ ਵਾਲੇ ਲੋਕ ਭੁੱਲ ਕੇ ਵੀ ਨਾ ਖਾਣ ਆਹ ਚੀਜ਼ਾਂ

Published by: ਏਬੀਪੀ ਸਾਂਝਾ

ਜੇਕਰ ਅਸੀਂ ਯੂਰਿਕ ਐਸਿਡ ਦੀ ਗੱਲ ਕਰੀਏ ਤਾਂ ਇਹ ਇੱਕ ਤਰ੍ਹਾਂ ਦਾ ਵੇਸਟ ਮੈਟੇਰੀਅਲ ਹੁੰਦਾ ਹੈ

Published by: ਏਬੀਪੀ ਸਾਂਝਾ

ਜਦੋਂ ਕਿਡਨੀ ਚੰਗੀ ਤਰ੍ਹਾਂ ਕੰਮ ਨਹੀਂ ਕਰਦੀ ਤਾਂ ਯੂਰਿਕ ਐਸਿਡ ਜਮ੍ਹਾ ਹੋਣ ਲੱਗ ਜਾਂਦਾ ਹੈ, ਇਸ ਨਾਲ ਵਿਅਕਤੀ ਤੁਰ ਤੱਕ ਨਹੀਂ ਪਾਉਂਦਾ ਹੈ

Published by: ਏਬੀਪੀ ਸਾਂਝਾ

ਜੇਕਰ ਸਰੀਰ ਵਿੱਚ ਯੂਰਿਕ ਐਸਿਡ ਦੀ ਮਾਤਰਾ ਵੱਧ ਜਾਵੇ ਤਾਂ ਇਹ ਗਠੀਆ ਦਾ ਰੂਪ ਲੈ ਲੈਂਦਾ ਹੈ, ਜੋ ਕਿ ਬੇਹੱਦ ਖ਼ਤਰਨਾਕ ਬਿਮਾਰੀ ਮੰਨੀ ਜਾਂਦੀ ਹੈ, ਅਜਿਹੇ ਵਿੱਚ ਇਸ ਨੂੰ ਕੰਟਰੋਲ ਕਰਨਾ ਬਹੁਤ ਜ਼ਰੂਰੀ ਹੈ

Published by: ਏਬੀਪੀ ਸਾਂਝਾ

ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਚੀਜ਼ਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਖਾਣ ਤੋਂ ਤੁਹਾਨੂੰ ਪਰਹੇਜ਼ ਕਰਨਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਤੁਹਾਨੂੰ ਇਸ ਵਿੱਚ ਰੈੱਡ ਮੀਟ ਨਹੀਂ ਖਾਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਸੀਫੂਡ ਖਾਣ ਤੋਂ ਬਚਣਾ ਚਾਹੀਦਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਅਲਕੋਹਲ ਨਾ ਪੀਓ

Published by: ਏਬੀਪੀ ਸਾਂਝਾ

ਜੇਕਰ ਤੁਸੀਂ ਯੂਰਿਕ ਐਸਿਡ ਕੰਟਰੋਲ ਰੱਖਣਾ ਚਾਹੁੰਦੇ ਹੋ ਤਾਂ ਨਿੰਬੂ, ਚੈਰੀ, ਸਟ੍ਰਾਬੇਰੀ ਅਤੇ ਸੇਬ ਖਾਓ

Published by: ਏਬੀਪੀ ਸਾਂਝਾ

ਜੇਕਰ ਤੁਹਾਨੂੰ ਵੀ ਯੂਰਿਕ ਐਸਿਡ ਦੀ ਦਿੱਕਤ ਹੈ ਤਾਂ ਇਨ੍ਹਾਂ ਚੀਜ਼ਾਂ ਤੋਂ ਪਰਹੇਜ਼ ਕਰੋ

Published by: ਏਬੀਪੀ ਸਾਂਝਾ