ਜਿਸ ਕਰਕੇ ਲੋਕ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ
ਆਓ ਤੁਹਾਨੂੰ ਅਸੀਂ ਅਜਿਹੇ ਕੁਝ ਤਰੀਕੇ ਦੱਸਦੇ ਹਾਂ ਜਿਨ੍ਹਾਂ ਨਾਲ ਤੁਸੀਂ ਰਾਤ ਨੂੰ ਆਰਾਮ ਨਾਲ ਸੌਂ ਸਕਦੇ ਹੋ
- ਰਾਤ ਨੂੰ ਸੌਣ ਤੋਂ ਪਹਿਲਾਂ ਇਕ ਗਿਲਾਸ ਗਰਮ ਦੁੱਧ ’ਚ ਚੁੱਟਕੀ ਭਰ ਹਲਦੀ ਪਾ ਕੇ ਪੀਣ ਨਾਲ ਮਨ ਸ਼ਾਂਤ ਹੁੰਦਾ ਹੈ ਅਤੇ ਨੀਂਦ ਆਉਣ ’ਚ ਮਦਦ ਮਿਲਦੀ ਹੈ।
ਰਾਤ ਨੂੰ ਸੌਣ ਤੋਂ ਪਹਿਲਾਂ 1-2 ਬੂੰਦ ਤਿਲ ਦਾ ਤੇਲ ਨੱਕ ’ਚ ਪਾਉਣ ਨਾਲ ਵੀ ਚੰਗੀ ਨੀਂਦ ਆਉਂਦੀ ਹੈ
ਮੱਥੇ, ਕਨਪੱਟੀਆਂ ਅਤੇ ਸਿਰ ਦੀ ਹੌਲੀ-ਹੌਲੀ ਮਾਲਿਸ਼ ਕਰਨ ਨਾਲ ਦਿਮਾਗ ਨੂੰ ਠੰਡਕ ਮਿਲਦੀ ਹੈ ਅਤੇ ਗਹਿਰੀ ਨੀਂਦ ਆਉਂਦੀ ਹੈ।
ਰਾਤ ਨੂੰ ਸੌਣ ਤੋਂ 30 ਮਿੰਟ ਪਹਿਲਾਂ ਗੁਲਾਬ ਦੀ ਚਾਹ ਪੀਓ