ਅਖਰੋਟ ਵਾਲਾਂ ਨੂੰ ਮਜ਼ਬੂਤ ਕਰਨ ਅਤੇ ਵਾਲਾਂ ਨੂੰ ਝੜਨ ਤੋਂ ਰੋਕਣ ਵਿੱਚ ਮਦਦ ਕਰਦਾ ਹੈ ਪਾਲਕ 'ਚ ਆਇਰਨ ਅਤੇ ਵਿਟਾਮਿਨ ਏ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਵਾਲਾਂ ਦੇ ਵਾਧੇ ਨੂੰ ਵਧਾਉਂਦਾ ਹੈ ਅੰਡੇ ਪ੍ਰੋਟੀਨ ਅਤੇ ਬਾਇਓਟਿਨ ਨਾਲ ਭਰਪੂਰ ਹੁੰਦੇ ਹਨ ਜੋ ਵਾਲਾਂ ਨੂੰ ਨਰਮ ਅਤੇ ਚਮਕਦਾਰ ਬਣਾਉਂਦੇ ਹਨ ਸੰਤਰਾ ਵਿਟਾਮਿਨ ਸੀ ਦਾ ਚੰਗਾ ਸਰੋਤ ਹੈ, ਜੋ ਵਾਲਾਂ ਨੂੰ ਮਜ਼ਬੂਤ ਅਤੇ ਸਿਹਤਮੰਦ ਬਣਾਉਂਦਾ ਹੈ ਆਂਵਲਾ ਵਾਲਾਂ ਨੂੰ ਕਾਲੇ ਅਤੇ ਸੰਘਣੇ ਬਣਾਉਣ ਵਿੱਚ ਵੀ ਕਾਫੀ ਮਦਦ ਕਰਦਾ ਹੈ ਫਲੈਕਸ ਦੇ ਬੀਜਾਂ ਵਿੱਚ ਮੌਜੂਦ ਓਮੇਗਾ-3 ਫੈਟੀ ਐਸਿਡ ਵਾਲਾਂ ਨੂੰ ਨਮੀ ਅਤੇ ਲਚਕੀਲੇਪਨ ਪ੍ਰਦਾਨ ਕਰਦੇ ਹਨ ਇਸ ਤਰ੍ਹਾਂ ਅਸੀਂ ਆਪਣੇ ਵਾਲਾਂ ਨੂੰ ਸਿਹਤਮੰਦ ਬਣਾ ਸਕਦੇ ਹਾਂ ਸਾਨੂੰ ਆਪਣੇ ਵਾਲਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਸਿਹਤ ਨਾਲ ਜੁੜੀ ਚੀਜ਼ਾਂ ਖਾਣੀਆਂ ਚਾਹੀਦੀਆਂ ਨੇ ਸਾਨੂੰ ਜ਼ਿਆਦਾ ਗ਼ਲਤ ਕੈਮੀਕਲ ਦਾ ਇਸਤੇਮਾਲ ਵੀ ਨਹੀਂ ਕਰਨਾ ਚਾਹੀਦਾ