Vitamin D ਇਕ ਮਹੱਤਵਪੂਰਨ ਪੋਸ਼ਕ ਤੱਤ ਹੈ, ਜੋ ਹੱਡੀਆਂ ਦੀ ਮਜ਼ਬੂਤੀ, ਮਾਸਪੇਸ਼ੀਆਂ ਦੀ ਤਾਕਤ ਅਤੇ ਇਮਿਊਨ ਸਿਸਟਮ ਦੇ ਸਹੀ ਕੰਮਕਾਜ ਲਈ ਅਹਿਮ ਭੂਮਿਕਾ ਨਿਭਾਉਂਦਾ ਹੈ।