ਪੇਟ ਨਾ ਸਾਫ ਹੋਵੇ ‘ਤੇ ਕਰੋ ਆਹ ਘਰੇਲੂ ਆਹ ਉਪਾਅ

Published by: ਏਬੀਪੀ ਸਾਂਝਾ

ਪੇਟ ਨਾਲ ਸਾਫ ਹੋਣਾ ਅੱਜ ਦੇ ਲੋਕਾਂ ਦੀ ਵੱਡੀ ਸਮੱਸਿਆ ਹੈ

Published by: ਏਬੀਪੀ ਸਾਂਝਾ

ਇਸ ਦੇ ਲਈ ਉਹ ਦਵਾਈਆਂ ਖਾਂਦੇ ਹਨ ਅਤੇ ਉਨ੍ਹਾਂ ਨੂੰ ਕਈ ਵਾਰ ਫਾਇਦਾ ਵੀ ਨਹੀਂ ਹੁੰਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕਿਵੇਂ ਘਰੇਲੂ ਤਰੀਕਿਆਂ ਨਾਲ ਪੇਟ ਸਾਫ ਕਰ ਸਕਦੇ ਹੋ

Published by: ਏਬੀਪੀ ਸਾਂਝਾ

ਕੋਸੇ ਪਾਣੀ ਵਿੱਚ ਨਿੰਬੂ ਦਾ ਰਸ ਅਤੇ ਨਮਕ ਮਿਲਾ ਕੇ ਪੀਣ ਨਾਲ ਪੇਟ ਸਾਫ ਹੁੰਦਾ ਹੈ

Published by: ਏਬੀਪੀ ਸਾਂਝਾ

ਅਜਵਾਇਣ ਨੂੰ ਪਾਣੀ ਵਿੱਚ ਭਿਓਂ ਕੇ ਪੀਣ ਨਾਲ ਪੇਟ ਸਾਫ ਹੋ ਜਾਂਦਾ ਹੈ

Published by: ਏਬੀਪੀ ਸਾਂਝਾ

ਪੁਦੀਨੇ ਦੀਆਂ ਪੱਤੀਆਂ ਨੂੰ ਪਾਣੀ ਵਿੱਚ ਮਿਲਾ ਕੇ ਪੀਣ ਨਾਲ ਪੇਟ ਸਾਫ ਹੁੰਦਾ ਹੈ

Published by: ਏਬੀਪੀ ਸਾਂਝਾ

ਦਹੀ ਵਿੱਚ ਭੁੰਨਿਆ ਹੋਇਆ ਜੀਰਾ ਮਿਲਾ ਕੇ ਖਾਣ ਨਾਲ ਪਾਚਨ ਤੰਤਰ ਸਹੀ ਹੁੰਦਾ ਹੈ

Published by: ਏਬੀਪੀ ਸਾਂਝਾ

ਖਾਲੀ ਪੇਟ ਹਲਕਾ ਗਰਮ ਪਾਣੀ ਪੀਣ ਨਾਲ ਵੀ ਪੇਟ ਸਾਫ ਹੁੰਦਾ ਹੈ

Published by: ਏਬੀਪੀ ਸਾਂਝਾ

ਯੋਗ ਪਾਚਨ ਤੰਤਰ ਨੂੰ ਬਿਹਤਰ ਬਣਾਉਂਦਾ ਹੈ

Published by: ਏਬੀਪੀ ਸਾਂਝਾ