ਕੀ ਗਰਮੀਆਂ ਵਿੱਚ ਕੀ ਖਾ ਸਕਦੇ ਮਖਾਣਾ?

Published by: ਏਬੀਪੀ ਸਾਂਝਾ

ਗਰਮੀਆਂ ਦੇ ਮੌਸਮ ਵਿੱਚ ਹਲਕਾ ਅਤੇ ਠੰਡਕ ਦੇਣ ਵਾਲਾ ਖਾਣਾ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਅਜਿਹੇ ਵਿੱਚ ਲੋਕ ਅਕਸਰ ਸੋਚਦੇ ਹਨ ਕਿ ਇਸ ਮੌਸਮ ਵਿੱਚ ਮਖਾਣੇ ਖਾਧੇ ਜਾ ਸਕਦੇ ਹਨ

Published by: ਏਬੀਪੀ ਸਾਂਝਾ

ਮਖਾਣਾ ਇੱਕ ਪੌਸ਼ਟਿਕ ਅਤੇ ਹਲਕਾ ਸਨੈਕ ਹੈ, ਜੋ ਕਿ ਹਰ ਮੌਸਮ ਵਿੱਚ ਖਾਧਾ ਜਾ ਸਕਦਾ ਹੈ

Published by: ਏਬੀਪੀ ਸਾਂਝਾ

ਇਹ ਸਰੀਰ ਨੂੰ ਐਨਰਜੀ ਨਾਲ ਭਰਪੂਰ ਰੱਖਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਕੈਲੋਰੀ ਘੱਟ ਹੁੰਦੀ ਹੈ, ਜਿਸ ਨਾਲ ਭਾਰ ਕੰਟਰੋਲ ਵਿੱਚ ਰਹਿੰਦਾ ਹੈ

Published by: ਏਬੀਪੀ ਸਾਂਝਾ

ਮਖਾਣਾ ਪਾਚਨ ਦੇ ਲਈ ਵਧੀਆ ਮੰਨਿਆ ਜਾਂਦਾ ਹੈ

Published by: ਏਬੀਪੀ ਸਾਂਝਾ

ਇਸ ਵਿੱਚ ਪ੍ਰੋਟੀਨ ਅਤੇ ਫਾਈਬਰ ਦੀ ਵਧੀਆ ਮਾਤਰਾ ਹੁੰਦੀ ਹੈ

Published by: ਏਬੀਪੀ ਸਾਂਝਾ

ਦੁੱਧ ਦੇ ਨਾਲ ਮਖਾਣਾ ਵਧੀਆ ਪੋਸ਼ਣ ਦਿੰਦਾ ਹੈ

Published by: ਏਬੀਪੀ ਸਾਂਝਾ

ਇਹ ਦਿਲ ਦੀ ਸਿਹਤ ਦੇ ਲਈ ਫਾਇਦੇਮੰਦ ਹੁੰਦਾ ਹੈ

Published by: ਏਬੀਪੀ ਸਾਂਝਾ