Y Chromosome ਪੁਰਸ਼ਾਂ ਦਾ ਲਿੰਗ ਨਿਰਧਾਰਿਤ ਕਰਨ ਲਈ ਮਹੱਤਵਪੂਰਨ ਹੈ ਅਤੇ ਇਸ ਦੇ ਜ਼ਰੀਏ ਹੀ ਇਹ ਫੈਸਲਾ ਕੀਤਾ ਜਾਂਦਾ ਹੈ ਕਿ ਬੱਚਾ ਪੁਰਸ਼ ਹੋਵੇਗਾ ਜਾਂ ਮਾਦਾ।